ਉਸਤਾਦ ਗਾਇਕ ਸ਼ਾਹਿਦ ਦਾ ਦਿਹਾਂਤ,ਪਰਵੀਨ ਭਾਰਟਾ ਨੇ ਸਾਂਝੀ ਕੀਤੀ ਪੋਸਟ

By  Shaminder October 5th 2019 03:12 PM

ਪਰਵੀਨ ਭਾਰਟਾ ਨੇ ਇੱਕ ਪੋਸਟ ਸਾਂਝੀ ਕੀਤੀ ਹੈ । ਜਿਸ 'ਚ ਉਨ੍ਹਾਂ ਨੇ ਗਾਇਕ ਉਸਤਾਦ ਗਾਇਕ ਸ਼ਾਹਿਦ ਇਸ ਫਾਨੀ ਸੰਸਾਰ ਨੂੰ ਛੱਡ ਕੇ ਸੰਗੀਤ ਜਗਤ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ । ਇਸ ਬਾਰੇ ਗਾਇਕਾ ਪਰਵੀਨ ਭਾਰਟਾ ਨੇ ਇੱਕ ਪੋਸਟ ਸਾਂਝੀ ਕਰਦਿਆਂ ਹੋਇਆਂ ਉਨ੍ਹਾਂ ਦੇ ਦਿਹਾਂਤ 'ਤੇ ਦੁੱਖ ਜਤਾਇਆ ਹੈ । ਪਰਵੀਨ ਭਾਰਟਾ ਨੇ ਉਨ੍ਹਾਂ ਦੀ ਤਸਵੀਰ ਵੀ ਸਾਂਝੀ ਕੀਤੀ ਹੈ ।"ਬਹੁਤ ਹੀ ਦੁੱਖਦਾਇਕ ਖ਼ਬਰ ਉਸਤਾਦ ਗਾਇਕ ਸ਼ਾਹਿਦ ਬਾਈ ਇਸ ਫ਼ਾਨੀ ਸ਼ੰਸਾਰ ਨੂੰ ਛੱਡ ਕੇ ਸੰਗੀਤ ਜਗਤ ਨੂੰ ਅਲਵਿਦਾ ਕਹਿ ਗਏ"।

ਜਿਸ 'ਤੇ ਲੋਕਾਂ ਨੇ ਵੀ ਆਪੋ ਆਪਣਾ ਪ੍ਰਤੀਕਰਮ ਦਿੰਦੇ ਹੋਏ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਪਰਵੀਨ ਭਾਰਟਾ ਸੋਸ਼ਲ ਮੀਡੀਆ 'ਤੇਸ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ ।

Related Post