ਦੇਖੋ ਵੀਡੀਓ : ਸਿੰਗਾ ਦਾ ਨਵਾਂ ਗੀਤ ‘Teri Load Ve’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਸਿੰਗਾ ਤੇ ਐਕਟਰੈੱਸ ਉਰਵਸ਼ੀ ਰੌਤੇਲਾ ਦੀ ਜੋੜੀ
Lajwinder kaur
February 12th 2021 02:15 PM
ਪੰਜਾਬੀ ਗਾਇਕ ਸਿੰਗਾ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਜੀ ਹਾਂ ਉਹ ਸੈਡ ਸੌਂਗ ‘ਤੇਰੀ ਲੋੜ ਵੇ’ (TERI LOAD VE) ਟਾਈਟਲ ਹੇਠ ਨਵਾਂ ਗੀਤ ਲੈ ਕੇ ਆਏ ਨੇ । ਇਸ ਗੀਤ ਨੂੰ ਲੈ ਕੇ ਪ੍ਰਸ਼ੰਸਕ ਕਾਫੀ ਸਮੇਂ ਤੋਂ ਇੰਤਜ਼ਾਰ ਕਰ ਰਹੇ ਸੀ ।