ਕਰਮ ਰਾਜਪੂਤ ਲੈ ਕੇ ਆ ਰਹੇ ਹਨ ਆਪਣਾ ਨਵਾਂ ਗਾਣਾ ‘ਸੋਹਣੀ ਸੂਰਤ’
Rupinder Kaler
September 7th 2019 05:04 PM --
Updated:
September 9th 2019 01:09 PM
ਪੀਟੀਸੀ ਰਿਕਾਰਡਜ਼ ਵੱਲੋਂ ਇੱਕ ਹੋਰ ਹਿੱਟ ਗੀਤ ਰਿਲੀਜ਼ ਕੀਤਾ ਜਾ ਰਿਹਾ ਹੈ । ‘ਸੋਹਣੀ ਸੂਰਤ’ ਟਾਈਟਲ ਹੇਠ ਰਿਲੀਜ਼ ਕੀਤੇ ਜਾਣ ਵਾਲੇ ਇਸ ਗਾਣੇ ਦਾ 10 ਸਤੰਬਰ ਨੂੰ ਵਰਲਡ ਵਾਈਡ ਪ੍ਰੀਮੀਅਰ ਕੀਤਾ ਜਾਵੇਗਾ । ਕਰਮ ਰਾਜਪੂਤ ਦੀ ਅਵਾਜ਼ ਵਿੱਚ ਰਿਕਾਰਡ ਇਸ ਗਾਣੇ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਨੈੱਟਵਰਕ ਦੇ ਵੱਖ ਵੱਖ ਚੈਨਲਾਂ ਤੇ ਦਿਖਾਇਆ ਜਾਵੇਗਾ ।