ਪਾਲੀਵੁੱਡ ਦੀ ਖ਼ੂਬਸੂਰਤ ਅਦਾਕਾਰਾ ਸੋਨਮ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਉੱਤੇ ਆਪਣਾ ਹੌਟ ਫੋਟੋਸ਼ੂਟ ਸ਼ੇਅਰ ਕਰਕੇ ਤਾਪਮਾਨ ਨੂੰ ਵਧਾ ਦਿੱਤਾ ਹੈ। ਜੀ ਹਾਂ ਉਨ੍ਹਾਂ ਇੱਕ ਇੱਕ ਕਰਕੇ ਆਪਣੀ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜੇ ਗੱਲ ਕਰੀਏ ਇਸ ਫੋਟੋਸ਼ੂਟ ਦੀ ਤਾਂ ਉਨ੍ਹਾਂ ਨੇ ਵ੍ਹਾਇਟ ਰੰਗ ਦੀ ਬਿਕਨੀ ਪਾਈ ਹੋਈ ਹੈ ਤੇ ਉਹ ਇਸ ਆਉਟ ਫਿੱਟ ਦੇ ਨਾਲ ਕਹਿਰ ਢਾਹ ਰਹੇ ਨੇ।
View this post on Instagram
View this post on Instagram
ਹੋਰ ਵੇਖੋ:ਸ਼ਹਿਨਾਜ਼ ਗਿੱਲ ਦੇ ਨਵੇਂ ਗੀਤ Sidewalk ਦੀ ਪਹਿਲੀ ਝਲਕ ਆਈ ਸਾਹਮਣੇ, ਦੇਖੋ ਵੀਡੀਓ
ਉਨ੍ਹਾਂ ਪੋਸਟ ਕੀਤੀਆਂ ਗਈਆਂ ਇਨ੍ਹਾਂ ਫੋਟੋਜ਼ ਨੂੰ ਫੈਨਜ਼ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ ਨੂੰ ਅਜੇ ਤੱਕ ਦੋ ਲੱਖ ਤੋਂ ਲਾਇਕਸ ਮਿਲ ਚੁੱਕੇ ਹਨ ਤੇ ਵੱਡੀ ਗਿਣਤੀ ‘ਚ ਕਮੈਂਟਸ ਆ ਚੁੱਕੇ ਨੇ।
View this post on Instagram
Missing Mumbai ... ? @aviraj HMU @khushbusoni06 @rajani_makeup

ਜੇ ਗੱਲ ਕਰੀਏ ਸੋਨਮ ਬਾਜਵਾ ਦੇ ਕੰਮ ਦੀ ਤਾਂ ਉਹ ਹਾਲ ਹੀ ‘ਚ ਆਈ ਫ਼ਿਲਮ ਜਿੰਦੇ ਮੇਰੀਏ ‘ਚ ਪਰਮੀਸ਼ ਵਰਮਾ ਦੇ ਨਾਲ ਲੀਡ ਰੋਲ ‘ਚ ਨਜ਼ਰ ਆਏ ਸਨ। ਇਸ ਤੋਂ ਇਲਾਵਾ ਉਹ ਏਨੀਂ ਦਿਨੀਂ ਪੁਆੜਾ ਫ਼ਿਲਮ ਦੀ ਸ਼ੂਟਿੰਗ ‘ਚ ਬਿਜ਼ੀ ਚੱਲ ਰਹੇ ਸਨ। ਇਸ ਫ਼ਿਲਮ ‘ਚ ਉਹ ਇੱਕ ਵਾਰ ਫਿਰ ਤੋਂ ਐਮੀ ਵਿਰਕ ਦੇ ਨਾਲ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ। ਇਹ ਫ਼ਿਲਮ 5 ਜੂਨ ਨੂੰ ਰਿਲੀਜ਼ ਹੋਣ ਜਾਵੇਗੀ।
View this post on Instagram