ਸੈਡ ਸੌਂਡ ਦੇ ਬਾਦਸ਼ਾਹ ਗੀਤਕਾਰ ਦੀਪ ਘੋਲੀਆ ਦਾ ਹੋਇਆ ਦਿਹਾਂਤ, ਡੇਂਗੂ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ‘ਚ ਕਰਵਾਇਆ ਗਿਆ ਸੀ ਭਰਤੀ
Rupinder Kaler
October 18th 2021 04:18 PM --
Updated:
October 18th 2021 04:19 PM
ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਬੁਰੀ ਖ਼ਬਰ ਆਈ ਹੈ । ਗੀਤਕਾਰ ਦੀਪਾ ਘੋਲੀਆ (Deepa Gholia ) ਦੀ ਬਠਿੰਡਾ ਦੇ ਆਦੇਸ਼ ਹਸਪਤਾਲ ਵਿੱਚ ਮੌਤ ਹੋ ਗਈ । ਤੁਹਾਨੂੰ ਦੱਸ ਦਿੰਦੇ ਹਾ ਕਿ ਉਹਨਾਂ ਨੂੰ ਡੇਂਗੂ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ । ਉਹਨਾਂ (Deepa Gholia ) ਦੇ ਲਿਖੇ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਈ ਵੱਡੇ ਗਾਇਕਾਂ ਨੇ ਗਾਏ ਹਨ ।