ਸਪ੍ਰਿਚੂਅਲ ਜਰਨੀ ਆਫ਼ ਦ ਟਰਬਨ ਟ੍ਰੈਵਲਰ ‘ਚ ਦਰਸ਼ਨ ਕਰੋ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਜੀ ਦੇ

By  Shaminder August 30th 2019 11:03 AM

ਅਮਰਜੀਤ ਸਿੰਘ ਚਾਵਲਾ ਆਪਣੀ ਧਾਰਮਿਕ ਯਾਤਰਾ ਦੌਰਾਨ ਕਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਵਾ ਰਹੇ ਨੇ । ਸਪ੍ਰਿਚੂਅਲ ਜਰਨੀ ਆਫ਼ ਦ ਟਰਬਨ ਟ੍ਰੈਵਲਰ ਦੇ ਤਹਿਤ ਉਹ ਪਹੁੰਚੇ ਡੇਰਾ ਬਾਬਾ ਨਾਨਕ ਸਥਿਤ ਗੁਰਦੁਆਰਾ ਸ੍ਰੀ ਚੋਲਾ ਸਾਹਿਬ । ਜਿੱਥੇ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਦੇ ਦਰਸ਼ਨ ਕਰਵਾਏ । ਇਸ ਅਸਥਾਨ ‘ਤੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦਾ ਚੋਲਾ ਸਾਹਿਬ ਅੱਜ ਵੀ ਮੌਜੂਦ ਹੈ ਜਿਸ ਦੇ ਦਰਸ਼ਨਾਂ ਲਈ ਸੰਗਤਾਂ ਦੂਰੋਂ –ਦੂਰੋਂ ਦਰਸ਼ਨਾਂ ਲਈ ਪਹੁੰਚਦੀਆਂ ਹਨ ।

ਹੋਰ ਵੇਖੋ:ਅਮਰਜੀਤ ਸਿੰਘ ਚਾਵਲਾ ਦੇ ਨਾਲ ਜਾਣੋਂ ਸ਼੍ਰੀਨਗਰ ‘ਚ ਸਥਿਤ ਛੇਵੀਂ ਪਾਤਸ਼ਾਹੀ ਜੀ ਦੇ ਗੁਰਦੁਆਰਾ ਸਾਹਿਬ ਦਾ ਇਤਿਹਾਸ

ਤੁਸੀਂ ਵੀ ਜਾਨਣਾ ਚਾਹੁੰਦੇ ਹੋ ਇਸ ਗੁਰਦੁਆਰਾ ਸਾਹਿਬ ਦਾ ਇਤਿਹਾਸ ਤਾਂ ਜਾਨਣ ਲਈ ਵੇਖੋ ਸਪ੍ਰਿਚੂਅਲ ਜਰਨੀ ਆਫ਼ ਦ ਟਰਬਨ ਟ੍ਰੈਵਲਰ ਅਮਰਜੀਤ ਸਿੰਘ ਚਾਵਲਾ ਦੇ ਨਾਲ ।  ਜੇ ਤੁਸੀਂ ਸਪ੍ਰਿਚੂਅਲ ਜਰਨੀ ਆਫ਼ ਦ ਟਰਬਨ ਟ੍ਰੈਵਲਰ ਦਾ ਕੋਈ ਐਪੀਸੋਡ ਨਹੀਂ ਵੇਖ ਸਕੇ ਤਾਂ ਨਿਰਾਸ਼ ਹੋਣ ਦੀ ਕੋਈ ਜ਼ਰੂਰਤ ਨਹੀਂ । ਤੁਸੀਂ ਇਸ ਦਾ ਅਨੰਦ ਪੀਟੀਸੀ ਪਲੇਅ ਐਪ ‘ਤੇ ਮਾਣ ਸਕਦੇ ਹੋ ।

Related Post