ਸੁਖਸ਼ਿੰਦਰ ਸ਼ਿੰਦਾ ਨੇ ਵੀਡੀਓ ਸਾਂਝਾ ਕਰਦੇ ਹੋਏ ਵਿਸਾਖੀ ਦੀ ਦਿੱਤੀ ਵਧਾਈ

By  Shaminder April 12th 2021 05:46 PM

ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਵਿਸਾਖੀ ਦੇ ਦਿਹਾੜੇ ਦੀਆਂ ਵਧਾਈਆਂ ਸਭ ਨੂੰ ਦਿੱਤੀਆਂ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ ਵਿਸਾਖੀ ਦੀਆਂ ਲੱਖ ਲੱਖ ਵਧਾਈਆਂ, ਵਾਹਿਗੁਰੂ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਇਸ ਪਾਵਨ ਦਿਹਾੜੇ ਦੇ ਮੌਕੇ ‘ਤੇ ਖੁਸ਼ੀਆਂ, ਅਨੰਦ, ਸੰਤੋਖ ਅਤੇ ਸਦੀਵੀ ਸ਼ਾਂਤੀ ਬਖਸ਼ੇ’ ।

sukhshinder Image From Sukhshinder shinda Instagram

ਹੋਰ ਪੜ੍ਹੋ :  ਚੀਕੂ ਵਿੱਚ ਹੁੰਦੇ ਹਨ ਕਈ ਪੌਸ਼ਟਿਕ ਤੱਤ, ਚਮੜੀ ਦੀਆਂ ਸਮੱਸਿਆਵਾਂ ਨੂੰ ਰੱਖਦਾ ਹੈ ਦੂਰ

sukhshinder Image From Sukhshinder Shinda Instagram

ਦੱਸ ਦਈਏ ਕਿ ਵਿਸਾਖੀ ਵਾਲੇ ਦਿਨ ਹੀ ਦਸਵੇਂ ਪਾਤਸ਼ਾਹਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ । ਗਾਇਕ ਸੁਖਸ਼ਿੰਦਰ ਸ਼ਿੰਦਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ ।

Sukhshinder Shinda Image From Sukhshinder Shinda Instagram

ਵਿਸਾਖੀ ਦੇ ਇਸ ਤਿਉਹਾਰ ਮੌਕੇ ‘ਤੇ ਉਨ੍ਹਾਂ ਨੇ ਇਸ ਧਾਰਮਿਕ ਗੀਤ ਨੂੰ ਸਾਂਝਾ ਕਰਦੇ ਹੋਏ ਸਭ ਨੂੰ ਵਧਾਈ ਦਿੱਤੀ ਹੈ ।

 

View this post on Instagram

 

A post shared by Sukshinder Shinda (@sukshindershinda)

Related Post