ਗਾਇਕ ਸੁਖਸ਼ਿੰਦਰ ਸ਼ਿੰਦਾ ਲੈ ਕੇ ਆ ਰਹੇ ਹਨ ਇੱਕ ਹੋਰ ਧਾਰਮਿਕ ਗੀਤ ‘ਗੁਰੂ ਨਾਨਕ ਮਹਿਮਾ’
Rupinder Kaler
October 30th 2019 12:16 PM
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਖਸ਼ਿੰਦਰ ਸ਼ਿੰਦਾ ਇੱਕ ਹੋਰ ਧਾਰਮਿਕ ਗੀਤ ਲੈ ਕੇ ਆ ਰਹੇ ਹਨ । ‘ਗੁਰੂ ਨਾਨਕ ਮਹਿਮਾ’ ਟਾਈਟਲ ਹੇਠ ਰਿਲੀਜ਼ ਹੋਣ ਵਾਲੇ ਇਸ ਗਾਣੇ ਦਾ ਪੋਸਟਰ ਸ਼ਿੰਦਾ ਨੇ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤਾ ਹੈ । ਇਸ ਗੀਤ ਦੇ ਬੋਲ ਭਾਈ ਰਣਜੀਤ ਸਿੰਘ ਰਾਣਾ ਯੂਕੇ ਨੇ ਲਿਖੇ ਹਨ ।