ਸੁਨੰਦਾ ਸ਼ਰਮਾ ਨੇ ਸੋਨੂੰ ਸੂਦ ਦੇ ਨਾਲ ਅਣਦੇਖਿਆ ਵੀਡੀਓ ਕੀਤਾ ਸ਼ੇਅਰ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ
Lajwinder kaur
January 22nd 2021 06:34 PM --
Updated:
January 22nd 2021 06:40 PM
ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਨ੍ਹਾਂ ਨੇ ਆਪਣੇ ਫੈਨਜ਼ ਦੇ ਨਾਲ ਆਪਣੀ ਇੱਕ ਅਣਦੇਖੀ ਵੀਡੀਓ ਸ਼ੇਅਰ ਕੀਤੀ ਹੈ ।