ਸੁਨੀਲ ਸ਼ੈੱਟੀ ਆਪਣੇ ਫਾਰਮ ਹਾਊਸ ‘ਤੇ ਬਾਗਵਾਨੀ ਕਰਦੇ ਆਏ ਨਜ਼ਰ, ਵੀਡੀਓ ਹੋ ਰਿਹਾ ਵਾਇਰਲ
Shaminder
December 22nd 2020 12:54 PM
ਸੁਨੀਲ ਸ਼ੈੱਟੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਉਹ ਬਾਗਵਾਨੀ ਕਰਦੇ ਹੋਏ ਦਿਖਾਈ ਦੇ ਰਹੇ ਹਨ । ਉਹ ਆਪਣੇ ਗਾਰਡਨ ‘ਚ ਕੇਲੇ ਤੇ ਖਜੂਰਾਂ ਤੋੜਦੇ ਹੋਏ ਨਜ਼ਰ ਆ ਰਹੇ ਨੇ । ਇਸ ਦੇ ਨਾਲ ਹੀ ਉਹ ਸਬਜ਼ੀਆਂ ਉਗਾਉਂਦੇ ਹੋਏ ਵਿਖਾਈ ਦੇ ਰਹੇ ਹਨ ।ਇਸ ਤੋਂ ਇਲਾਵਾ ਉਹ ਮਸ਼ੀਨ ਦੇ ਨਾਲ ਘਾਹ ਨੂੰ ਟਰਿੱਮ ਕਰਦੇ ਹੋਏ ਵੀ ਦਿਖਾਈ ਦੇ ਰਹੇ ਹਨ ।