ਮਰਹੂਮ ਗਾਇਕ ਰਾਜ ਬਰਾੜ ਦੀ ਧੀ ਸਵੀਤਾਜ ਬਰਾੜ ਨੇ ਨਮ ਅੱਖਾਂ ਦੇ ਨਾਲ ਸ਼ੇਅਰ ਕੀਤੀ ਪਿਤਾ ਦੀ ਅਣਦੇਖੀ ਤਸਵੀਰ

By  Lajwinder kaur September 25th 2020 05:19 PM

ਦਿੱਗਜ ਮਰਹੂਮ ਗਾਇਕ ਰਾਜ ਬਰਾੜ ਦੀ ਧੀ ਸਵੀਤਾਜ ਬਰਾੜ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ ।raj brar and sweetaj brar  ਹੋਰ ਪੜ੍ਹੋ : ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਕ੍ਰਿਕੇਟਰ ਯੁਜਵੇਂਦਰ ਚਾਹਲ ਦੀ ਮੰਗੇਤਰ ਧਨਾਸ਼ਰੀ ਵਰਮਾ ਦਾ ਇਹ ਵੀਡੀਓ, ਪੰਜਾਬੀ ਗੀਤ ‘ਇਸ਼ਕ ਤੇਰਾ ਤੜਪਾਵੇ’ ‘ਤੇ ਸ਼ਾਨਦਾਰ ਡਾਂਸ ਕਰਦੀ ਆਈ ਨਜ਼ਰ

ਉਨ੍ਹਾਂ ਨੇ ਆਪਣੇ ਪਿਤਾ ਤੇ ਗਾਇਕ ਰਾਜ ਬਰਾੜ ਨੂੰ ਯਾਦ ਕਰਦੇ ਹੋਏ ਬਹੁਤ ਹੀ ਖ਼ਾਸ ਪੋਸਟ ਪਾਈ ਹੈ ਤੇ ਨਾਲ ਹੀ ਇੱਕ  ਤਸਵੀਰ ਸਾਂਝੀ ਕੀਤੀ ਹੈ ।

sweetaj brar shared emotional postਇਸ ਤਸਵੀਰ ਰਾਜ ਬਰਾੜ ਆਪਣੀ ਪਤਨੀ ਤੇ ਬੇਟੀ ਦੇ ਨਾਲ ਨਜ਼ਰ ਆ ਰਹੇ ਨੇ । ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਸਵੀਤਾਜ ਬਰਾੜ ਨੇ ਲਿਖਿਆ ਹੈ-ਯਾਦੋਂ ਕੀ ਮਿੱਠਾਸ...ਰੁਲਾ ਭੀ ਦੇਤੀ ਹੈਂ । ਆਈ ਮਿਸ ਯੂ ਡੈਡ’ ਨਾਲ ਹੀ ਉਨ੍ਹਾਂ ਨੇ ਹਾਰਟ ਤੇ ਰੋਣ ਵਾਲਾ ਇਮੋਜ਼ੀ ਵੀ ਪੋਸਟ ਕੀਤਾ ਹੈ ।

??????? ???? post

ਜੇ ਗੱਲ ਕਰੀਏ ਸਵੀਤਾਜ ਬਰਾੜ ਦੇ ਵਰਕ ਫਰੰਟ ਦੀ ਤਾਂ ਉਹ ਮਾਡਲਿੰਗ ਤੇ ਗਾਇਕੀ ਦੇ ਖੇਤਰ ‘ਚ ਸਰਗਰਮ ਨੇ । ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਬਹੁਤ ਜਲਦ ਅਦਾਕਾਰੀ ਦੇ ਖੇਤਰ ‘ਚ ਵੀ ਨਜ਼ਰ ਆਉਣਗੇ ।

golle di beggi upcoming movie

Related Post