ਦੇਖੋ ਵੀਡੀਓ : ਸਿੱਖ ਇਤਿਹਾਸ ਨੂੰ ਬਿਆਨ ਕਰਦਾ ਤਰਸੇਮ ਜੱਸੜ ਤੇ ਕੁਲਬੀਰ ਝਿੰਜਰ ਦਾ ਨਵਾਂ ਗੀਤ ‘ਬਾਗੀਆਂ ਦੇ ਕਿੱਸੇ’ ਪਾ ਰਿਹਾ ਹੈ ਧੱਕ, ਛਾਇਆ ਟਰੈਂਡਿੰਗ ‘ਚ
Lajwinder kaur
December 28th 2020 11:01 AM
ਪੰਜਾਬੀ ਗਾਇਕ ਤਰਸੇਮ ਜੱਸੜ ਤੇ ਕੁਲਬੀਰ ਝਿੰਜਰ ਆਪਣਾ ਨਵਾਂ ਕਿਸਾਨੀ ਗੀਤ ਲੈ ਕੇ ਦਰਸ਼ਕਾਂ ਦੇ ਰੁਬਰੂ ਹੋਏ ਨੇ । 'ਬਾਗੀਆਂ ਦੇ ਕਿੱਸੇ' ਟਾਈਟਲ ਹੇਠ ਜੋਸ਼ੀਲਾ ਗੀਤ ਲੈ ਕੇ ਆਏ ਨੇ । ਇਸ ਗੀਤ ‘ਚ ਦੋਵੇਂ ਗਾਇਕਾਂ ਨੇ ਪੰਜਾਬੀਆਂ ਦੀ ਅਣਖ ਤੇ ਕੁਰਬਾਨੀਆਂ ਨੂੰ ਆਪਣੀ ਦਮਦਾਰ ਆਵਾਜ਼ ਦੇ ਨਾਲ ਬਿਆਨ ਕੀਤਾ ਹੈ ।