ਮੈਂਡੀ ਤੱਖਰ ਨਾਲ ਕਿਉਂ ਹੋਏ ਪ੍ਰੀਤ ਹਰਪਾਲ ਨਰਾਜ਼,ਕਿਉਂ ਵੱਜਿਆ ਮੈਂਡੀ ਦੇ ਪਿੰਡ ਪ੍ਰੀਤ ਦਾ ਆਖਰੀ ਗੇੜਾ !

By  Shaminder May 9th 2019 06:05 PM

ਪ੍ਰੀਤ ਹਰਪਾਲ ਦਾ ਨਵਾਂ ਗੀਤ ਤਵੀਤ ਰਿਲੀਜ਼ ਹੋ ਚੁੱਕਿਆ ਹੈ । ਇਹ ਗੀਤ ਸੈਡ ਸੌਂਗ ਹੈ ,ਜਿਸ ਨੂੰ ਕਿ ਪ੍ਰੀਤ ਹਰਪਾਲ ਨੇ ਆਪਣੀ ਬਹੁਤ ਹੀ ਖ਼ੂਬਸੂਰਤ ਅਵਾਜ਼ ਨਾਲ ਸ਼ਿੰਗਾਰਿਆ ਹੈ ਜਦਕਿ ਗੀਤ ਦੇ ਬੋਲ ਵੀ ਪ੍ਰੀਤ ਹਰਪਾਲ ਨੇ ਹੀ ਲਿਖੇ ਹਨ।ਇਸ ਗੀਤ 'ਚ ਪ੍ਰੀਤ ਹਰਪਾਲ ਅਤੇ ਮੈਂਡੀ ਤੱਖਰ ਦੀ ਜੁਦਾਈ ਨੂੰ ਵਿਖਾਇਆ ਗਿਆ ਹੈ ।ਇਸ ਗੀਤ ਨੂੰ ਮਿਊਜ਼ਿਕ ਜਤਿੰਦਰ ਸਾਹ ਨੇ ਦਿੱਤਾ ਹੈ ।

ਹੋਰ ਵੇਖੋ :ਪ੍ਰੀਤ ਹਰਪਾਲ ਤੇ ਮੈਂਡੀ ਤੱਖਰ ਦੇ ਫ਼ਿਲਮ ‘ਲੁਕਣ ਮੀਚੀ’ ਦੇ ਸੈੱਟ ‘ਤੇ ਹੋਏ ਮਜ਼ੇਦਾਰ ਕਿੱਸੇ ਜਾਨਣ ਲਈ ਦੇਖੋ ਪੀਟੀਸੀ ਸ਼ੋਅ ਕੇਸ, ਦੇਖੋ ਵੀਡੀਓ

https://www.youtube.com/watch?v=_zlzWoOEd14

ਲੁਕਣ ਮੀਚੀ ਫ਼ਿਲਮ ‘ਚ ਹੌਬੀ ਧਾਲੀਵਾਲ, ਬੀ.ਐੱਨ.ਸ਼ਰਮਾ, ਕਰਮਜੀਤ ਅਨਮੋਲ, ਗੁਰਚੇਤ ਚਿੱਤਰਕਾਰ, ਅੰਮ੍ਰਿਤ ਔਲਖ ਆਦਿ ਨਜ਼ਰ ਆਉਣਗੇ। ਫ਼ਿਲਮ ਦੀ ਕਹਾਣੀ ਰਾਜੂ ਵਰਮਾ ਨੇ ਲਿਖੀ ਹੈ। ਇਸ ਫ਼ਿਲਮ ਨੂੰ ਐੱਮ.ਹੁੰਦਲ ਨੇ ਡਾਇਰੈਕਟ ਕੀਤਾ ਹੈ ਤੇ ਅਵਤਾਰ ਸਿੰਘ ਬੱਲ ਤੇ ਵਿਕਰਮ ਬੱਲ ਇਸ ਫ਼ਿਲਮ ਦੇ ਨਿਰਮਾਤਾ ਹਨ। ਫ਼ਿਲਮ ‘ਲੁਕਣ ਮੀਚੀ’ ਨੂੰ ਪੀਟੀਸੀ ਮੋਸ਼ਨ ਪਿਕਚਰਜ਼ ਅਤੇ ਗਲੋਬ ਮੂਵੀਜ਼ ਵੱਲੋਂ ਵਰਲਡ ਵਾਈਡ 10 ਮਈ ਨੂੰ ਰਿਲੀਜ਼ ਕੀਤਾ ਜਾਵੇਗਾ।

Related Post