ਗਾਇਕਾ ਬਾਰਬੀ ਮਾਨ ਦੇ ਇਸ ਪਰਸ ਦੀ ਕੀਮਤ ਜਾਣਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼!
Lajwinder kaur
November 29th 2022 09:30 PM --
Updated:
November 29th 2022 09:35 PM
Barbie Maan News: ਪੰਜਾਬੀ ਗਾਇਕਾ ਬਾਰਬੀ ਮਾਨ ਨੇ ਥੋੜੇ ਹੀ ਸਮੇਂ ਵਿੱਚ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਆਪਣੀ ਖ਼ਾਸ ਜਗ੍ਹਾ ਬਣਾ ਲਈ ਹੈ। ਉਹ ਸੋਸ਼ਲ ਮੀਡੀਆ ਦੇ ਰਾਹੀਂ ਕਾਫੀ ਸਰਗਰਮ ਰਹਿੰਦੀ ਹੈ। ਪਰ ਪਿਛਲੇ ਦਿਨੀਂ ਉਨ੍ਹਾਂ ਦੀ ਇੱਕ ਤਸਵੀਰ ਚਰਚਾ ਦਾ ਵਿਸ਼ਾ ਬਣ ਰਹੀ ਹੈ। ਦਰਅਸਲ, ਬਾਰਬੀ ਮਾਨ ਨੇ ਆਪਣੀਆਂ ਕੁਝ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਸਨ, ਜਿਨ੍ਹਾਂ 'ਚ ਉਹ ਪੰਜਾਬੀ ਸੂਟ ਵਿੱਚ ਪੋਜ਼ ਦਿੰਦੀ ਹੋਈ ਨਜ਼ਰ ਆਈ ਸੀ।ਪਰ ਤਸਵੀਰ ਵਿੱਚ ਖਿੱਚ ਦਾ ਕੇਂਦਰ ਬਣਿਆ, ਉਨ੍ਹਾਂ ਦੇ ਹੱਥਾਂ ਵਿੱਚ ਫੜਿਆ ਹੈਂਡਬੈਗ।