ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਦਾ ਹੋਵੇਗਾ ਵਰਲਡ ਪ੍ਰੀਮੀਅਰ

By  Shaminder December 31st 2020 01:35 PM

ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ‘ਤੇ 1 ਜਨਵਰੀ ਦਿਨ ਸ਼ੁੱਕਰਵਾਰ ਨੂੰ ਕੀਤਾ ਜਾਵੇਗਾ । ਇਸ ਸ਼ਬਦ ਨੂੰ ਤੁਸੀਂ ਦਿਨ ਸ਼ੁੱਕਰਵਾਰ ਨੂੰ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ਅਤੇ ਪੀਟੀਸੀ ਨਿਊਜ਼ ‘ਤੇ ਸਰਵਣ ਕਰ ਸਕਦੇ ਹੋ ।

bhai amritpal

ਇਸ ਤੋਂ ਪਹਿਲਾਂ ਵੀ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।

ਹੋਰ ਪੜ੍ਹੋ : ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਪੀਟੀਸੀ ਰਿਕਾਰਡਜ਼ ‘ਤੇ ਰਿਲੀਜ਼ ਹੋਇਆ ਧਾਰਮਿਕ ਸ਼ਬਦ ‘ਮਿਤ੍ਰ ਪਿਆਰੇ ਨੂੰ’

bhai amritpal singh ji

ਜਿਨ੍ਹਾਂ ਦਾ ਅਨੰਦ ਸੰਗਤਾਂ ਨੇ ਮਾਣਿਆ ਹੈ ।ਪੀਟੀਸੀ ਪੰਜਾਬੀ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਲਈ ਉਪਰਾਲੇ ਕਰ ਰਿਹਾ ਹੈ ।

Bhai Amritpal singh ji

ਜਿੱਥੇ ਪੀਟੀਸੀ ਪੰਜਾਬੀ ਵੱਲੋਂ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਂਦਾ ਹੈ, ਉੱਥੇ ਹੀ ਪੀਟੀਸੀ ਸਿਮਰਨ ‘ਤੇ ਰੋਜ਼ਾਨਾਂ ਧਾਰਮਿਕ ਪ੍ਰੋਗਰਾਮਾਂ ਅਤੇ ਸਿੱਖਾਂ ਨਾਲ ਸਬੰਧਤ ਸਰਗਰਮੀਆਂ ‘ਤੇ ਹੋਰ ਸੱਭਿਆਚਾਰਕ ਪ੍ਰੋਗਰਾਮ ਪ੍ਰਸਾਰਿਤ ਕੀਤੇ ਜਾਂਦੇ ਹਨ ।

 

Related Post