ਪੀਟੀਸੀ ਪੰਜਾਬੀ ਵੱਲੋਂ ਗਾਇਕ ਅਨੰਤਪਾਲ ਬਿੱਲਾ ਦੀ ਆਵਾਜ਼ ‘ਚ ਰਿਲੀਜ਼ ਕੀਤਾ ਜਾਵੇਗਾ ਗੀਤ

By  Shaminder December 23rd 2020 07:34 PM

ਪੀਟੀਸੀ ਪੰਜਾਬੀ ਵੱਲੋਂ ਗਾਇਕ ਅਨੰਤਪਾਲ ਬਿੱਲਾ ਦੀ ਆਵਾਜ਼ ‘ਚ ਗੀਤ ਰਿਲੀਜ਼ ਕੀਤਾ ਜਾਵੇਗਾ । ਇਸ ਗੀਤ ਨੂੰ 25 ਦਸੰਬਰ ਨੂੰ ਪੀਟੀਸੀ ਪੰਜਾਬੀ ਪੀਟੀਸੀ ਚੱਕ ਦੇ ‘ਤੇ ਤੁਸੀਂ ਸੁਣ ਸਕਦੇ ਹੋ ।

anantpal

ਗੀਤ ਨੂੰ ‘ਦੁੱਲਾ ਭੱਟੀ’ ਟਾਈਟਲ ਹੇਠ ਰਿਲੀਜ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ‘ਤੇ ਨਿੱਤ ਨਵੇਂ ਗੀਤ ਰਿਲੀਜ਼ ਕੀਤੇ ਜਾ ਰਹੇ ਹਨ । ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

ਹੋਰ ਪੜ੍ਹੋ : 2020 ‘ਚ ਆਨਲਾਈਨ ਅਵਾਰਡਜ਼ ਕਰਵਾ ਕੇ ਪੀਟੀਸੀ ਪੰਜਾਬੀ ਨੇ ਰਚਿਆ ਇਤਿਹਾਸ, ਆਓ ਮਾਰੀਏ ਇਸ ਸਾਲ ਦੇ ਮਨੋਰੰਜਨ ‘ਤੇ ਇੱਕ ਝਾਤ

anantpal

ਇਸ ਤੋਂ ਪਹਿਲਾਂ ਗਾਇਕ ਗਾ।ਇਕ ਜਸਮੇਰ ਮੀਆਂਪੁਰੀ ਦੀ ਆਵਾਜ਼ ‘ਚ ਧਾਰਮਿਕ ਗੀਤ ਵੀ ਰਿਲੀਜ਼ ਕੀਤਾ ਗਿਆ ਹੈ ।

anantpal

ਇਸ ਦੇ ਨਾਲ ਹੀ ਪੀਟੀਸੀ ਪੰਜਾਬੀ ਕਈ ਗਾਇਕਾਂ ਦੇ ਗੀਤ ਰਿਲੀਜ਼ ਕਰ ਰਿਹਾ ਹੈ । ਤੁਸੀਂ ਵੀ ਆਪਣੀ ਆਵਾਜ਼ ਨੂੰ ਦੁਨੀਆ ਭਰ ‘ਚ ਪਹੁੰਚਾਉਣਾ ਚਾਹੁੰਦੇ ਹੋ ਤਾਂ ਪੀਟੀਸੀ ਪੰਜਾਬੀ ‘ਤੇ ਆਪਣੇ ਗੀਤ ਰਿਲੀਜ਼ ਕਰਵਾ ਸਕਦੇ ਹੋ । ਕਿਉਂਕਿ ਪੀਟੀਸੀ ਪੰਜਾਬੀ ਵੱਲੋਂ ਦੇਸ਼ ਵਿਦੇਸ਼ ‘ਚ ਤੁਹਾਡੇ ਹੁਨਰ ਨੂੰ ਪਹੁੰਚਾਇਆ ਜਾਂਦਾ ਹੈ ।

 

Related Post