ਗੁਰਲੇਜ ਅਖਤਰ ਸਣੇ ਕਈ ਪੰਜਾਬੀ ਹਸਤੀਆਂ ਨੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਇਸ ਤਰ੍ਹਾਂ ਮਨਾਇਆ ਵੈਲੇਂਨਟਾਈਨ ਡੇ
Shaminder
February 15th 2021 06:28 AM
ਵੈਲੇਂਟਾਈਨ ਡੇ ਯਾਨੀ ਕਿ ਪਿਆਰ ਦੇ ਇਜ਼ਹਾਰ ਦਾ ਦਿਨ ਮਨਾਇਆ ਗਿਆ । ਇਸ ਮੌਕੇ ਹਰ ਕਿਸੇ ਨੇ ਆਪਣੇ ਚਾਹੁਣ ਵਾਲੇ ਨੂੰ ਆਪਣੇ ਪਿਆਰ ਦਾ ਇਜ਼ਹਾਰ ਕੀਤਾ । ਪੰਜਾਬੀ ਇੰਡਸਟਰੀ ਦੀ ਪ੍ਰਸਿੱਧ ਗਾਇਕਾ ਗੁਰਲੇਜ ਅਖਤਰ ਨੇ ਵੀ ਕੇਕ ਕੱਟ ਕੇ ਆਪਣੇ ਪਤੀ ਕੁਲਵਿੰਦਰ ਕੈਲੀ ਨੂੰ ਵਿਸ਼ ਕੀਤਾ । ਇਸ ਮੌਕੇ ਉਨ੍ਹਾਂ ਨੇ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ । ਜਿਸ ‘ਚ ਗੁਰਲੇਜ ਅਖਤਰ ਹੱਥ ‘ਚ ਗੁਲਾਬ ਦਾ ਫੁੱਲ ਫੜੀ ਹੋਏ ਨਜ਼ਰ ਆ ਰਹੇ ਹਨ ।