ਇਸ ਤਸਵੀਰ ‘ਚ ਨਜ਼ਰ ਆ ਰਹੀ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ ਕੌਣ ਹੈ ਇਹ !

By  Shaminder August 3rd 2021 01:37 PM

ਪੰਜਾਬੀ ਸੈਲੀਬ੍ਰੇਟੀਜ਼ ਦੀਆਂ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਖੂੂਬ ਪਸੰਦ ਕੀਤਾ ਜਾਂਦਾ ਹੈ । ਬੀਤੇ ਦਿਨ ਕਰਮਜੀਤ ਅਨਮੋਲ ਨੇ ਰਣਜੀਤ ਬਾਵਾ ਦੇ ਨਾਲ ਆਪਣੀ ਇੱਕ ਪੁਰਾਣੀ ਤਸਵੀਰ ਸਾਂਝੀ ਕੀਤੀ ਸੀ । ਜਿਸ ‘ਚ ਦੋਵੇਂ ਕਲਾਕਾਰ ਬੈਠੇ ਦਿਖਾਈ ਦਿੱਤੇ ਸੀ ।

shehnaaz gill shared her new photoshoot Image Source: instagram.com/shehnaazgill/

ਹੋਰ ਪੜ੍ਹੋ : ਰਾਜ ਕੁੰਦਰਾ ਨੇ ਸ਼ਿਲਪਾ ਸ਼ੈੱਟੀ ਨੂੰ ਲੈ ਕੇ ਦਿੱਤਾ ਸੀ ਕਰੋੜਾਂ ਦਾ ਗਿਫਟ, ਇਸ ਤਰ੍ਹਾਂ ਦਾ ਸੀ ਅਦਾਕਾਰਾ ਦਾ ਰਿਐਕਸ਼ਨ 

inside image of shehnaaz gill done her bold photoshoot Image Source: Instagram

ਜਿਸ ਤੋਂ ਬਾਅਦ ਹੁਣ ਅਦਾਕਾਰਾ ਸ਼ਹਿਨਾਜ਼ ਗਿੱਲ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ । ਇਸ ਤਸਵੀਰ ਨੂੰ ਵੇਖ ਕੇ ਤੁਹਾਨੂੰ ਇਹ ਅੰਦਾਜ਼ਾ ਲਗਾਉਣਾ ਵੀ ਮੁਸ਼ਕਿਲ ਹੋ ਜਾਵੇਗਾ ਕਿ ਇਹ ਸੱਚਮੁੱਚ ਹੀ ਸ਼ਹਿਨਾਜ਼ ਗਿੱਲ ਹੈ ਜਾਂ ਫਿਰ ਕੋਈ ਹੋਰ ।

Image Source: Instagram

ਇਸ ਤਸਵੀਰ ‘ਚ ਸ਼ਹਿਨਾਜ਼ ਗਿੱਲ ਸਕੂਲ ਦੀ ਡਰੈੱਸ ‘ਚ ਨਜ਼ਰ ਆ ਰਹੀ ਹੈ ਅਤੇ ਭੰਗੜਾ ਪਾਉਂਦੀ ਹੋਈ ਦਿਖਾਈ ਦੇ ਰਹੀ ਹੈ । ਤਸਵੀਰ ‘ਚ ਉਸ ਦੇ ਨਾਲ ਉਸ ਦੀ ਸਹੇਲੀ ਵੀ ਦਿਖਾਈ ਦੇ ਰਹੀ ਹੈ । ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ । ਇਸ ਤਸਵੀਰ ਨੂੰ ਵਾਇਰਲ ਭਿਆਨੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ ।

 

View this post on Instagram

 

A post shared by Viral Bhayani (@viralbhayani)

Related Post