ਗਿੱਪੀ ਗਰੇਵਾਲ ਦੀ ਮਾਂ ਦਾ ਅੱਜ ਹੈ ਜਨਮ ਦਿਨ, ਗਾਇਕ ਨੇ ਤਸਵੀਰਾਂ ਸਾਂਝੀ ਕਰਦੇ ਹੋਏ ਦਿੱਤੀ ਵਧਾਈ

By  Shaminder March 3rd 2021 10:35 AM

ਗਿੱਪੀ ਗਰੇਵਾਲ ਨੇ ਆਪਣੀ ਮਾਂ ਦੇ ਜਨਮ ਦਿਨ ‘ਤੇ ਆਪਣੀ ਮਾਤਾ ਜੀ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੀ ਮਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ । ਗਿੱਪੀ ਗਰੇਵਾਲ ਅਕਸਰ ਆਪਣੇ ਪਰਿਵਾਰ ਦੇ ਨਾਲ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ ।

gippy with mother Image From Gippy Grewal’s Instagram

ਹੋਰ ਪੜ੍ਹੋ :  ਸਰਦੂਲ ਸਿਕੰਦਰ ਦੇ ਦਿਹਾਂਤ ਤੋਂ ਬਾਅਦ ਪੰਜਾਬੀ ਇੰਡਸਟਰੀ ਦੇ ਇੱਕ ਹੋਰ ਗਾਇਕ ਦੀ ਮੌਤ

gippy mother Image From Gippy Grewal’s Instagram

ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਕਾਫੀ ਪਸੰਦ ਕੀਤਾ ਜਾਂਦਾ ਹੈ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।

Gippy grewal mother Image From Gippy Grewal’s Instagram

ਇਸ ਦੇ ਨਾਲ ਹੀ ਕਈ ਹਿੱਟ ਫ਼ਿਲਮਾਂ ਵੀ ਉਨ੍ਹਾਂ ਨੇ ਦਿੱਤੀਆਂ ਹਨ । ਫ਼ਿਲਮਾਂ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਕਾਫੀ ਪਸੰਦ ਕੀਤਾ ਜਾਂਦਾ ਹੈ । ਜਲਦ ਹੀ ਉਹ ਹੋਰ ਵੀ ਕਈ ਨਵੀਆਂ ਫ਼ਿਲਮਾਂ ‘ਚ ਨਜ਼ਰ ਆਉਣ ਵਾਲੇ ਹਨ ।

 

View this post on Instagram

 

A post shared by Gippy Grewal (@gippygrewal)

ਉਨ੍ਹਾਂ ਨੇ ਇੰਡਸਟਰੀ ‘ਚ ਆਪਣੇ ਕਰੀਅਰ ਦੀ ਸ਼ੁਰੂਆਤ ਗਾਇਕੀ ਦੇ ਨਾਲ ਕੀਤੀ ਸੀ, ਪਰ ਹੌਲੀ ਹੌਲੀ ਉਨ੍ਹਾਂ ਦਾ ਰੁਝਾਨ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਹੋ ਗਿਆ ।

Related Post