ਬਿਨੂੰ ਢਿੱਲੋਂ ਦੀ ਹੀਰੋਇਨ ਕਵਿਤਾ ਕੋਸ਼ਿਕ ਦੀਆਂ ਬੋਲਡ ਤਸਵੀਰਾਂ ਵਾਇਰਲ ਦੇਖੋ ਤਸਵੀਰਾਂ 

By  Rupinder Kaler November 12th 2018 07:46 AM

ਬਿਨੂੰ ਢਿੱਲੋਂ ਦੀ ਫਿਲਮ 'ਵੇਖ ਬਰਾਤਾਂ ਚੱਲੀਆਂ' ਦੀ ਅਦਾਕਾਰਾ ਕਵਿਤਾ ਕੌਸ਼ਿਕ ਕੁਝ ਦਿਨਾਂ ਤੋਂ ਲਗਾਤਾਰ ਸੁਰਖੀਆਂ ਵਿੱਚ ਆ ਰਹੀ ਹੈ । ਇਹਨਾਂ ਸੁਰਖੀਆਂ ਦਾ ਕਾਰਨ ਬਣ ਰਹੀਆਂ ਹਨ ਉਹਨਾਂ ਦੀਆ ਕੁਝ ਬੋਲਡ ਤਸਵੀਰਾਂ । ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋ ਰਹੀਆਂ ਹਨ ।

ਹੋਰ ਵੇਖੋ :ਅਦਾਕਾਰਾ ਸਿਮੀ ਚਾਹਲ ਬਣੀ ਦੁਲਹਨ ,ਤਸਵੀਰਾਂ ਸੋਸ਼ਲ ਮੀਡੀਆ ‘ਤੇ ਹੋਈਆਂ ਵਾਇਰਲ

Kavita Kaushik Kavita Kaushik

ਤੁਸੀਂ ਇਹ ਤਸਵੀਰਾਂ ਉਹਨਾਂ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਦੇਖ ਸਕਦੇ ਹੋ ਕਿਉਂਕਿ ਇਹਨਾਂ ਤਸਵੀਰਾਂ ਨੂੰ ਕਵਿਤਾ ਕੌਸ਼ਿਕ ਨੇ ਖੁਦ ਸ਼ੇਅਰ ਕੀਤਾ ਹੈ । ਇਹਨਾਂ ਤਸਵੀਰਾਂ ਕਰਕੇ ਉਹ ਹਰ ਇੱਕ ਦੀ ਜ਼ੁਬਾਨ 'ਤੇ ਆ ਗਏ ਹਨ ।

ਹੋਰ ਵੇਖੋ :ਗੀਤਾ ਜੈਲਦਾਰ ਦੇ ਗੀਤ ਹੁੰਦੇ ਹਨ ਚੋਰੀ, ਖੁਦ ਕੀਤਾ ਖੁਲਾਸਾ ਦੇਖੋ ਵੀਡਿਓ

Kavita Kaushik Kavita Kaushik

ਤਸਵੀਰਾਂ 'ਚ ਕਵਿਤਾ ਕੌਸ਼ਿਕ ਗਲੈਮਰਸ ਲੁੱਕ 'ਚ ਦਿਖਾਈ ਦੇ ਰਹੀ ਹੈ । ਤਸਵੀਰਾਂ ਵਿੱਚ ਉਹ ਬੇਹੱਦ ਬੋਲਡ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।ਇਹਨਾਂ ਤਸਵੀਰਾਂ ਵਿੱਚ ਕਵਿਤਾ ਕੋਸ਼ਿਕ ਦੀ ਖੂਬਸੁਰਤੀ ਦੇਖਦੇ ਹੀ ਬਣ ਰਹੀ ਹੈ । ਕਵਿਤਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।

ਹੋਰ ਵੇਖੋ :ਹੁਣ ਤੋਂ ਹੀ ਘੋੜੇ ਦੀ ਸਵਾਰੀ ਕਰਨ ਲੱਗੇ ਕਰੀਨਾ ਤੇ ਸੈਫ ਦੇ ਬੇਟੇ ਤੈਮੂਰ ਦੇਖੋ ਤਸਵੀਰਾਂ

Kavita Kaushik Kavita Kaushik

ਕਵਿਤਾ ਕੌਸ਼ਿਕ ਬਿਨੂੰ ਢਿੱਲੋਂ ਦੀ ਫਿਲਮ 'ਵੇਖ ਬਰਾਤਾਂ ਚੱਲੀਆਂ' 'ਚ ਕੰਮ ਕਰ ਚੁੱਕੀ ਹੈ।ਇਸ ਤੋਂ ਇਲਾਵਾ ਕਵਿਤਾ ਕੌਸ਼ਿਕ ਨੇ ਟੀ. ਵੀ. ਸ਼ੋਅ 'ਐੱਫ. ਆਈ. ਆਰ' 'ਚ ਚੰਦਰਮੁਖੀ ਚੌਟਾਲਾ ਦਾ ਕਿਰਦਾਰ ਨਿਭਾਅ ਕੇ ਪ੍ਰਸ਼ੰਸਾ ਖੱਟੀ ਸੀ।ਪੰਜਾਬ ਦੇ ਮਾਣ ਗੁਰਦਾਸ ਮਾਨ ਨਾਲ ਵੀ ਕਵਿਤਾ ਕੌਸ਼ਿਕ ਫਿਲਮ 'ਨਨਕਾਣਾ' 'ਚ ਕੰਮ ਕਰ ਚੁੱਕੀ ਹੈ।

Related Post