ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ ਦਿਲਜੀਤ ਦੋਸਾਂਝ ਤੇ ਗੁਰਬਾਜ਼ ਗਰੇਵਾਲ ਦੀ ਇਹ ਪਿਆਰੀ ਜਿਹੀ ਤਸਵੀਰ

By  Lajwinder kaur February 26th 2021 03:51 PM

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਜੋ ਏਨੀਂ ਦਿਨੀਂ ਕੈਨੇਡਾ ‘ਚ ਆਪਣੀ ਨਵੀਂ ਫ਼ਿਲਮ ‘ਹੌਸਲਾ ਰੱਖ’ ਦੀ ਸ਼ੂਟਿੰਗ ‘ਚ ਬਿਜ਼ੀ ਚੱਲ ਰਹੇ ਨੇ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਸ਼ਹਿਨਾਜ਼ ਗਿੱਲ, ਸੋਨਮ ਬਾਜਵਾ ਤੇ ਗਿੱਪੀ ਗਰੇਵਾਲ ਦਾ ਬੇਟਾ ਸ਼ਿੰਦਾ ਗਰੇਵਾਲ ਨਜ਼ਰ ਆਵੇਗਾ।

image of honsla rakh poster Image Source - instagram

ਹੋਰ ਪੜ੍ਹੋ : ਵਿਆਹ ਦੀ ਦੂਜੀ ਵਰ੍ਹੇਗੰਢ ਮੌਕੇ ‘ਤੇ ਗਾਇਕ ਹਰਫ ਚੀਮਾ ਨੇ ਪਿਆਰੀ ਜਿਹੀ ਪੋਸਟ ਪਾ ਕੇ ਲਾਈਫ ਪਾਰਟਨਰ ਜੈਸਮੀਨ ਚੀਮਾ ਨੂੰ ਕੀਤਾ ਵਿਸ਼

inside image of diljit dosanjh and gurbaaz grewal cute image Image Source - instagram

ਹੰਬਲ ਕਿਡਜ਼ ਉੱਤੇ ਦਿਲਜੀਤ ਦੋਸਾਂਝ ਤੇ ਗੁਰਬਾਜ਼ ਗਰੇਵਾਲ ਦੀ ਨਵੀਂ ਤੇ ਪਿਆਰੀ ਜਿਹੀ ਤਸਵੀਰ ਦੇਖਣ ਨੂੰ ਮਿਲ ਰਹੀ ਹੈ । ਦਿਲਜੀਤ ਦੋਸਾਂਝ ਨੇ ਗੁਰਬਾਜ਼ ਨੂੰ ਗੋਦੀ ‘ਚ ਬੈਠਾਇਆ ਹੋਇਆ ਹੈ । ਦੇਵੋਂ ਜਣੇ ਇਸ ਤਸਵੀਰ 'ਚ ਕਿਊਟ ਜਿਹੀ ਮੁਸਕਰਾਹਟ ਦੇ ਨਾਲ ਕੈਮਰੇ ਵੱਲ ਦੇਖਦੇ ਹੋਏ ਨਜ਼ਰ ਆ ਰਹੇ ਨੇ।

diljit dosanjh and shinda grewal image Image Source - instagram

ਦਿਲਜੀਤ ਦੋਸਾਂਝ ਦੀ ਫ਼ਿਲਮ ‘ਹੌਸਲਾ ਰੱਖ’ ਇਸੇ ਸਾਲ 15 ਅਕਤੂਬਰ ਨੂੰ ਦਰਸ਼ਕਾਂ ਦੇ ਰੁਬਰੂ ਹੋ ਜਾਵੇਗੀ । ਜੇ ਗੱਲ ਕਰੀਏ ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ। ਵਧੀਆ ਗਾਇਕ ਹੋਣ ਦੇ ਨਾਲ ਬਾਕਮਾਲ ਦੇ ਐਕਟਰ ਨੇ । ਉਨ੍ਹਾਂ ਨੇ ਪੰਜਾਬੀ ਫ਼ਿਲਮਾਂ ਦੇ ਨਾਲ ਕਈ ਹਿੰਦੀ ਫ਼ਿਲਮਾਂ ਚ ਵੀ ਆਪਣੀ ਬਾਕਮਾਲ ਦੀ ਅਦਾਕਾਰੀ ਦੇ ਜੌਹਰ ਵਿਖਾ ਚੁੱਕੇ ਨੇ ।

 

 

View this post on Instagram

 

A post shared by Humble Kids Official (@humblekids_)

Related Post