ਸ਼ਿੰਦੇ ਦੇ ਨਾਲ ਬਰਫ ‘ਚ ਖੇਡਦੇ ਹੋਏ ਨਜ਼ਰ ਆਏ ਗਿੱਪੀ ਗਰੇਵਾਲ, ਸੋਸ਼ਲ ਮੀਡੀਆ ਉੱਤੇ ਵਾਇਰਲ ਹੋਇਆ ਇਹ ਪੁਰਾਣਾ ਵੀਡੀਓ

By  Lajwinder kaur August 23rd 2020 09:20 AM -- Updated: August 22nd 2020 09:37 PM

ਗਿੱਪੀ ਗਰੇਵਾਲ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ । ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ਦੇ ਵੀ ਮੰਨੇ ਪ੍ਰਮੰਨੇ ਅਦਾਕਾਰ ਨੇ । ਉਨ੍ਹਾਂ ਦੇ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੁੰਦੀਆਂ ਨੇ । ਅਜਿਹੇ ‘ਚ ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ।

 

View this post on Instagram

 

???? Shinda aur Shinde ke daddy ?? barf barf ???????????????? @gippygrewal ❤?? #shindagrewal ? #desirockstar #gippygrewal #gippygrewalarmy

A post shared by Meera ❤ ( girl admin ) (@gippygrewal_loveartistry) on Jul 18, 2020 at 7:26am PDT

ਇਸ ਵੀਡੀਓ ‘ਚ ਉਹ ਆਪਣੇ ਬੇਟੇ ਸ਼ਿੰਦੇ ਦੇ ਨਾਲ ਬਰਫ ‘ਚ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਨੇ । ਗਿੱਪੀ ਗਰੇਵਾਲ ਆਪਣਾ ਸੁਪਰ ਹਿੱਟ ਗੀਤ ‘ਫੋਟੋ’ ਗਾਉਂਦੇ ਹੋਏ ਦਿਖਾਈ ਦੇ ਰਹੇ ਨੇ । ਇਹ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ । ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਿਹਾ ਹੈ । ਗਿੱਪੀ ਗਰੇਵਾਲ ਅਕਸਰ ਹੀ ਆਪਣੇ ਬੱਚਿਆਂ ਦੇ ਨਾਲ ਮਸਤੀ ਵਾਲੇ ਵੀਡੀਓਜ਼ ਸਾਂਝਾ ਕਰਦੇ ਰਹਿੰਦੇ ਨੇ ।

ਗਿੱਪੀ ਗਰੇਵਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਉਹ ਇਸ ਸਾਲ ‘ਇੱਕ ਸੰਧੂ ਹੁੰਦਾ ਸੀ’ ਵਰਗੀ ਸੁਪਰ ਹਿੱਟ ਫ਼ਿਲਮ ਦੇ ਨਾਲ ਵਾਹ ਵਾਹੀ ਖੁੱਟ ਚੁੱਕੇ ਨੇ।

Related Post