ਇਰਫਾਨ ਖ਼ਾਨ ਦਾ ਭਾਵੁਕ ਕਰ ਦੇਣ ਵਾਲਾ ਵੀਡੀਓ ਆਇਆ ਸਾਹਮਣੇ, ਪਤਨੀ ਨੂੰ ਬੋਲੇ- ‘ਮੇਰਾ ਸਾਇਆ ਸਾਥ ਹੋਗਾ’
Lajwinder kaur
October 23rd 2020 01:09 PM
ਅੱਜ ਵੀ ਯਕੀਨ ਕਰਨਾ ਬਹੁਤ ਮੁਸ਼ਕਿਲ ਹੈ ਕਿ ਸਾਡੇ ਵਿਚਕਾਰ ਬਾਲੀਵੁੱਡ ਐਕਟਰ ਇਰਫਾਨ ਖ਼ਾਨ ਨਹੀਂ ਹਨ । ਉਨ੍ਹਾਂ ਦੇ ਬੇਟੇ ਬਾਬਿਲ ਖ਼ਾਨ ਅਕਸਰ ਉਨ੍ਹਾਂ ਨੂੰ ਯਾਦ ਕਰਕੇ ਇਮੋਸ਼ਨਲ ਹੋ ਜਾਂਦਾ ਹੈ ਤੇ ਪਿਤਾ ਦੀਆਂ ਯਾਦਾਂ ਨੂੰ ਦਰਸ਼ਕਾਂ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਨੇ ।
Mera saya ki tera saya? Dropping ma off at the airport now :(