ਰਾਗੀ ਸਿੰਘ ਨੇ ਵੈਰਾਗਮਈ ਤਰੀਕੇ ਦੇ ਨਾਲ ਗਾਇਆ ਸਿੱਧੂ ਮੂਸੇਵਾਲਾ ਦਾ ਗੀਤ ‘ਮਾਂ ਮੈਨੂੰ ਲੱਗਦਾ ਰਹਿੰਦਾ ਮੈਂ ਜਮਾਂ ਤੇਰੇ ਵਰਗਾ ਹਾਂ’

ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਨਾਈ ਜਾ ਰਹੀ ਹੈ । ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਕਈ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ । ਹਰ ਕੋਈ ਸਿੱਧੂ ਮੂਸੇਵਾਲਾ ਨੂੰ ਯਾਦ ਕਰਕੇ ਭਾਵੁਕ ਹੋ ਰਿਹਾ ਹੈ । ਭਾਵੇਂ ਕੋਈ ਬੱਚਾ ਹੈ, ਜਵਾਨ ਹੈ ਜਾਂ ਫਿਰ ਬਜ਼ੁਰਗ । ਹੁਣ ਇੱਕ ਰਾਗੀ ਸਿੰਘ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ।

By  Shaminder March 14th 2023 11:33 AM

ਸਿੱਧੂ ਮੂਸੇਵਾਲਾ (Sidhu Moose wala) ਦੀ ਪਹਿਲੀ ਬਰਸੀ (Death Anniversary) 19 ਮਾਰਚ ਨੂੰ ਮਨਾਈ ਜਾ ਰਹੀ ਹੈ । ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਕਈ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ । ਹਰ ਕੋਈ ਸਿੱਧੂ ਮੂਸੇਵਾਲਾ ਨੂੰ ਯਾਦ ਕਰਕੇ ਭਾਵੁਕ ਹੋ ਰਿਹਾ ਹੈ । ਭਾਵੇਂ ਕੋਈ ਬੱਚਾ ਹੈ, ਜਵਾਨ ਹੈ ਜਾਂ ਫਿਰ ਬਜ਼ੁਰਗ । ਹੁਣ ਇੱਕ ਰਾਗੀ ਸਿੰਘ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ।


ਹੋਰ ਪੜ੍ਹੋ : ਸੋਨਮ ਕਪੂਰ ਦਾ ਪੁੱਤਰ ਛੇ ਮਹੀਨੇ ਦਾ ਹੋਇਆ, ਅਦਾਕਾਰਾ ਨੇ ਪੁੱਤਰ ਦੇ ਨਾਲ ਸਾਂਝਾ ਕੀਤਾ ਵੈਕੇਸ਼ਨ ਦਾ ਵੀਡੀਓ

ਇਸ ਵੀਡੀਓ ‘ਚ ਰਾਗੀ ਸਿੰਘ ਸਿੱਧੂ ਮੂਸੇਵਾਲਾ ਦਾ ਗੀਤ ‘ਮਾਂ ਮੈਨੂੰ ਲੱਗਦਾ ਰਹਿੰਦਾ ਮੈਂ ਜਮਾਂ ਤੇਰੇ ਵਰਗਾ ਹਾਂ’ ਗਾਉਂਦੇ ਹੋਏ ਨਜ਼ਰ ਆ ਰਿਹਾ ਹੈ । 

ਹੋਰ ਪੜ੍ਹੋ : ਸ਼ਹਿਨਾਜ਼ ਗਿੱਲ ਨੇ ਕਪਿਲ ਸ਼ਰਮਾ ਦੇ ਨਾਲ ਕੀਤੀ ਮਸਤੀ, ਕਿਹਾ ‘ਮੇਰਾ ਦਿਮਾਗ ਤਾਂ…..’

ਰਾਗੀ ਸਿੰਘ ਨੇ ਵੈਰਾਗਮਈ ਤਰੀਕੇ ਨਾਲ ਗਾਇਆ ਸਿੱਧੂ ਦਾ ਗੀਤ

 ਇਸ ਰਾਗੀ ਸਿੰਘ ਨੇ ਬਹੁਤ ਹੀ ਵੈਰਾਗਮਈ ਤਰੀਕੇ ਦੇ ਨਾਲ ਇਸ ਗੀਤ ਨੂੰ ਗਾਇਆ ਹੈ ਜਿਸ ਨੂੰ ਸੁਣ ਕੇ ਹਰ ਕੋਈ ਭਾਵੁਕ ਹੋ ਰਿਹਾ ਹੈ ।ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ । 


ਸਿੱਧੂ ਮੂਸੇਵਾਲਾ ਨੇ ਗਾਏ ਕਈ ਹਿੱਟ ਗੀਤ 

ਸਿੱਧੂ ਮੂਸੇਵਾਲਾ ਅੱਜ ਬੇਸ਼ੱਕ ਸਾਡੇ ਦਰਮਿਆਨ ਮੌਜੂਦ ਨਹੀਂ ਹਨ, ਪਰ ਉਹ ਆਪਣੇ ਗੀਤਾਂ ਦੇ ਜ਼ਰੀਏ ਹਮੇਸ਼ਾ ਹੀ ਸਾਡੇ ਦਿਲਾਂ ‘ਚ ਜਿਉਂਦੇ ਰਹਿਣਗੇ । ਉਨ੍ਹਾਂ ਨੇ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ‘ਚ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਸਨ । ਇਨ੍ਹਾਂ ਗੀਤਾਂ ਦੇ ਨਾਲ ਵਿਸ਼ਵ ਪੱਧਰ ‘ਤੇ ਉਨ੍ਹਾਂ ਨੇ ਆਪਣੀ ਪਛਾਣ ਬਣਾਈ । ਸਿੱਧੂ ਦੀ ਮੌਤ ਤੋਂ ਬਾਅਦ ਵੀ ਉਨ੍ਹਾਂ ਦੇ ਕਈ ਗੀਤ ਰਿਲੀਜ਼ ਹੋਏ ਹਨ । ਜਿਨ੍ਹਾਂ ਨੇ ਕਾਮਯਾਬੀ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ । 





Related Post