ਤਸਵੀਰ ‘ਚ ਨਜ਼ਰ ਆ ਰਿਹਾ ਇਹ ਮੁੰਡਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !

ਪੰਜਾਬੀ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਜਿਸ ਪੰਜਾਬੀ ਸਿਤਾਰੇ ਦੀ ਤਸਵੀਰ ਤੁਹਾਨੂੰ ਵਿਖਾਉਣ ਜਾ ਰਹੇ ਹਾਂ । ਉਹ ਕਿਸੇ ਪਛਾਣ ਦਾ ਮੁਹਤਾਜ਼ ਨਹੀਂ ਹੈ । ਉਸ ਨੇ ਜਿੱਥੇ ਆਪਣੀ ਗਾਇਕੀ ਦੇ ਨਾਲ ਸਰੋਤਿਆਂ ਦੇ ਦਿਲਾਂ ਨੂੰ ਟੁੰਬਿਆਂ ਹੈ, ਉੱਥੇ ਹੀ ਆਪਣੀ ਅਦਾਕਾਰੀ ਦੇ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤਿਆ ਹੈ ।

By  Shaminder April 24th 2023 06:04 PM

ਪੰਜਾਬੀ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਜਿਸ ਪੰਜਾਬੀ ਸਿਤਾਰੇ ਦੀ ਤਸਵੀਰ ਤੁਹਾਨੂੰ ਵਿਖਾਉਣ ਜਾ ਰਹੇ ਹਾਂ । ਉਹ ਕਿਸੇ ਪਛਾਣ ਦਾ ਮੁਹਤਾਜ਼ ਨਹੀਂ ਹੈ । ਉਸ ਨੇ ਜਿੱਥੇ ਆਪਣੀ ਗਾਇਕੀ ਦੇ ਨਾਲ ਸਰੋਤਿਆਂ ਦੇ ਦਿਲਾਂ ਨੂੰ ਟੁੰਬਿਆਂ ਹੈ, ਉੱਥੇ ਹੀ ਆਪਣੀ ਅਦਾਕਾਰੀ ਦੇ ਨਾਲ ਵੀ ਦਰਸ਼ਕਾਂ ਦਾ ਦਿਲ ਜਿੱਤਿਆ ਹੈ ।


ਹੋਰ ਪੜ੍ਹੋ :  ਗਾਇਕਾ ਜੈਸਮੀਨ ਅਖਤਰ ਦੀਆਂ ਪਤੀ ਲਾਲੀ ਕਾਹਲੋਂ ਦੇ ਨਾਲ ਵੇਖੋ ਰੋਮਾਂਟਿਕ ਤਸਵੀਰਾਂ

ਉਸਦਾ ਛੋਟਾ ਪੁੱਤਰ ਵੀ ਬਾਲ ਕਲਾਕਾਰ ਦੇ ਤੌਰ ‘ਤੇ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕਿਆ ਹੈ । ਹੁਣ ਤਾਂ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਮੈਂ ਕਿਸ ਦੀ ਗੱਲ ਕਰ ਰਹੀ ਹਾਂ । ਨਹੀਂ ਸਮਝੇ ਤਾਂ ਚੱਲੋਂ ਤੁਹਾਡੀ ਉਤਸੁਕਤਾ ਨੂੰ ਹੋਰ ਨਾ ਵਧਾਉਂਦੇ ਹੋਏ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ । ਇਹ ਹਨ ਗਿੱਪੀ ਗਰੇਵਾਲ ਜੋ ਕਿ ਆਪਣੇ ਦੋਸਤ ਦੇ ਨਾਲ ਨਜ਼ਰ ਆ ਰਹੇ ਹਨ । ਜਦੋਂਕਿ ਇੱਕ ਹੋਰ ਤਸਵੀਰ ‘ਚ ਉਹ ਫੋਨ ‘ਤੇ ਗੱਲਬਾਤ ਕਰਦੇ ਹੋਏ ਨਜ਼ਰ ਆ ਰਹੇ ਹਨ । 



ਗਿੱਪੀ ਗਰੇਵਾਲ ਨੇ ਬਤੌਰ ਗਾਇਕ ਕੀਤੀ ਸ਼ੁਰੂਆਤ 

ਗਿੱਪੀ ਗਰੇਵਾਲ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ ‘ਚ ਵੀ ਕਿਸਮਤ ਅਜ਼ਮਾਈ ਅਤੇ ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਨਜ਼ਰ ਆਏ।


ਉਨ੍ਹਾਂ ਦੀ ਫ਼ਿਲਮ ‘ਅਰਦਾਸ’ ਅਤੇ ‘ਅਰਦਾਸ ਕਰਾਂ’ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸ ਤੋਂ ਇਲਾਵਾ ਰੋਮਾਂਟਿਕ ਕਾਮੇਡੀ ਫ਼ਿਲਮਾਂ ਨੂੰ ਵੀ ਦਰਸ਼ਕਾਂ ਨੂੰ ਬਹੁਤ ਪਸੰਦ ਆਉਂਦੀਆਂ ਹਨ । 

View this post on Instagram

A post shared by ???????????????????? ???????????????????????? (@gippygrewal)







Related Post