ਇੰਡੀਅਨ ਕ੍ਰਿਕੇਟਰ ਵਿਰਾਟ ਕੋਹਲੀ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਪਤਨੀ ਤੇ ਐਕਟਰੈੱਸ ਅਨੁਸ਼ਕਾ ਸ਼ਰਮਾ ਦੇ ਨਾਲ ਨਵੀਂ ਤਸਵੀਰ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀ ਹੈ। ਉਨ੍ਹਾਂ ਇਸ ਫੋਟੋ ਨੂੰ ਹਾਰਟ ਵਾਲੇ ਇਮੋਜ਼ੀ ਦੇ ਨਾਲ ਪੋਸਟ ਕੀਤਾ ਹੈ।
image source- instagram
ਹੋਰ ਪੜ੍ਹੋ : ਗੁਰਬਾਜ਼ ਦੀਆਂ ਹਰਕਤਾਂ ਨੇ ਕੀਤਾ ਪਾਪਾ ਗਿੱਪੀ ਗਰੇਵਾਲ ਦੇ ਨੱਕ ‘ਚ ਦਮ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਗੁਰਬਾਜ਼ ਗਰੇਵਾਲ ਦਾ ਇਹ ਕਿਊਟ ਅੰਦਾਜ਼, ਦੇਖੋ ਵੀਡੀਓ
image source- instagram
ਵਿਰਾਟ ਕੋਹਲੀ ਤੇ ਅਨੁਸ਼ਕਾ ਸ਼ਰਮਾ ਦਾ ਇਹ ਪਿਆਰਾ ਜਿਹਾ ਫੋਟੋ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ। ਇਸ ਪੋਸਟ ਉੱਤੇ ਛੇ ਮਿਲੀਅਨ ਤੋਂ ਵੱਧ ਲਾਈਕਸ ਆ ਚੁੱਕੇ ਨੇ। ਪ੍ਰਸ਼ੰਸਕ ਵੀ ਕਮੈਂਟ ਕਰਕੇ ਇਸ ਜੋੜੀ ਦੀ ਤਾਰੀਫ ਕਰ ਰਹੇ ਨੇ। ਫੋਟੋ ‘ਚ ਦੋਵੇਂ ਕੂਲ ਆਊਟ ਫਿੱਟ ‘ਚ ਦਿਖਾਈ ਦੇ ਰਹੇ ਨੇ। ਵਿਰਾਟ ਅਨੁਸ਼ਕਾ ਨੂੰ ਕਿੱਸ ਕਰਦੇ ਹੋਏ ਨਜ਼ਰ ਆ ਰਹੇ ਨੇ।
image source- instagram
ਇਸੇ ਸਾਲ ਹੀ ਉਨ੍ਹਾਂ ਦੇ ਘਰ ਨੰਨ੍ਹੀ ਬੱਚੀ ਨੇ ਜਨਮ ਲਿਆ ਹੈ। ਦੋਵੇਂ ਨਵੇਂ ਮੰਮੀ-ਪਾਪਾ ਬਣੇ ਨੇ ਤੇ ਏਨੀਂ ਦਿਨੀਂ ਉਹ ਆਪਣੀ ਬੱਚੀ ਦੇ ਨਾਲ ਕੁਆਲਟੀ ਟਾਈਮ ਬਿਤਾ ਰਹੇ ਨੇ। ਵਿਰਾਟ ਕੋਹਲੀ ਤੇ ਅਨੁਸ਼ਕਾ ਸ਼ਰਮਾ ਨੇ ਆਪਣੀ ਬੇਟੀ ਦਾ ਨਾਂਅ ਵਾਮਿਕਾ ਰੱਖਿਆ ਹੈ। ਕੁਝ ਦਿਨ ਪਹਿਲਾ ਹੀ ਵਿਰਾਟ ਕੋਹਲੀ ਨੇ ਆਪਣੀ ਬੇਟੀ ਤੇ ਪਤਨੀ ਦੀ ਕਿਊਟ ਜਿਹੀ ਤਸਵੀਰ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀ ਸੀ।
View this post on Instagram
A post shared by Virat Kohli (@virat.kohli)