ਵਾਇਸ ਆਫ਼ ਪੰਜਾਬ ਛੋਟਾ ਚੈਂਪ ਸੀਜ਼ਨ-7 ਜਲਦ ਹੋਣ ਜਾ ਰਿਹਾ ਸ਼ੁਰੂ
Shaminder
August 14th 2021 02:31 PM --
Updated:
August 14th 2021 02:33 PM
ਵਾਇਸ ਆਫ਼ ਪੰਜਾਬ ਛੋਟਾ ਚੈਂਪ ਸੀਜ਼ਨ-7 (Voice Of Punjab Chhota Champ 7) ਦਾ ਸਿਲਸਿਲਾ ਪੀਟੀਸੀ ਪੰਜਾਬੀ ‘ਤੇ ਜਲਦ ਹੀ ਸ਼ੁਰੂ ਹੋਣ ਜਾ ਰਿਹਾ ਹੈ ।ਪੰਜਾਬ ਦੇ ਛੁਪੇ ਹੋਏ ਟੈਲੇਂਟ ਨੂੰ ਦੁਨੀਆ ਦੇ ਸਾਹਮਣੇ ਲਿਆਉਣ ਲਈ ਪੀਟੀਸੀ ਪੰਜਾਬੀ ਉਪਰਾਲੇ ਕਰਦਾ ਰਹਿੰਦਾ ਹੈ । ਇਸੇ ਲੜੀ ਦੇ ਤਹਿਤ ਪੰਜਾਬ ਦੇ ਬੱਚਿਆਂ ਦੇ ਹੁਨਰ ਨੂੰ ਪਰਖਣ ਦੇ ਲਈ ਪੀਟੀਸੀ ਪੰਜਾਬੀ ਵਾਇਸ ਆਫ਼ ਪੰਜਾਬ ਛੋਟਾ ਚੈਂਪ ਸੀਜ਼ਨ-7 (Voice Of Punjab Chhota Champ 7)ਲੈ ਕੇ ਆ ਰਿਹਾ ਹੈ ।