ਪੀਟੀਸੀ ਪੰਜਾਬੀ ‘ਤੇ ਵੇਖੋ ਕਾਮੇਡੀ ਸੀਰੀਜ਼ ‘ਜੀ ਜਨਾਬ’
Shaminder
February 22nd 2021 12:33 PM --
Updated:
February 22nd 2021 01:46 PM
ਪੀਟੀਸੀ ਪੰਜਾਬੀ ‘ਤੇ ਦਰਸ਼ਕਾਂ ਦੇ ਮਨੋਰੰਜਨ ਲਈ ਨਵੇਂ ਨਵੇਂ ਸ਼ੋਅ ਸ਼ੁਰੂ ਕੀਤੇ ਜਾ ਰਹੇ ਹਨ । ਇਸੇ ਲੜੀ ਦੇ ਤਹਿਤ ਤੁਹਾਡੇ ਮਨੋਰੰਜਨ ਦੇ ਲਈ ਕਾਮੇਡੀ ਸ਼ੋਅ ਸੋਮਵਾਰ ਤੋਂ ਵੀਰਵਾਰ ਤੱਕ ਵਿਖਾਇਆ ਜਾਂਦਾ ਹੈ । ਕਾਮੇਡੀ ਸੀਰੀਜ਼ ‘ਜੀ ਜਨਾਬ’ ‘ਚ ਹਰ ਵਾਰ ਕਾਮੇਡੀ ਦੇ ਨਵੇਂ ਨਵੇਂ ਰੰਗ ਤੁਹਾਨੂੰ ਵੇਖਣ ਨੂੰ ਮਿਲਦੇ ਹਨ।