ਪੰਜਾਬ ਦੇ ਨੌਜਵਾਨਾਂ ਦਾ ਵੇਖੋ ਹੁਨਰ, ਪੀਟੀਸੀ ਪੰਜਾਬੀ ਦੇ ਸ਼ੋਅ ‘ਹੁਨਰ ਪੰਜਾਬ ਦਾ’ ‘ਚ
Shaminder
August 29th 2020 05:00 PM --
Updated:
August 29th 2020 05:07 PM
ਪੀਟੀਸੀ ਪੰਜਾਬੀ ‘ਤੇ ਹਰ ਰੋਜ਼ ਨਵੇਂ ਨਵੇਂ ਪ੍ਰੋਗਰਾਮਾਂ ਦਾ ਪ੍ਰਸਾਰਣ ਕੀਤਾ ਜਾਂਦਾ ਹੈ । ਇਸੇ ਲੜੀ ਤਹਿਤ ਪੀਟੀਸੀ ਵੱਲੋਂ ‘ਹੁਨਰ ਪੰਜਾਬ ਦਾ’ ਨਾਂਅ ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ । ਜਿਸ ਦੇ ਤਹਿਤ ਪੰਜਾਬ ‘ਚ ਛਿਪੇ ਹੁਨਰ ਨੂੰ ਪੂਰੀ ਦੁਨੀਆ ‘ਚ ਵਿਖਾਉਣ ਦਾ ਮੌਕਾ ਦਿੱਤਾ ਜਾ ਰਿਹਾ ਹੈ । ਇਸ ਸ਼ੋਅ ਨੂੰ ਹੁਣ ਤੁਸੀਂ ਨਵੇਂ ਸਮੇਂ ਅਨੁਸਾਰ ਵੇਖ ਸਕਦੇ ਹੋ । ਇਸ ਸ਼ੋਅ ਦਾ ਪ੍ਰਸਾਰਣ ਹਰ ਸੋਮਵਾਰ ਤੋਂ ਵੀਰਵਾਰ ਤੱਕ ਪੀਟੀਸੀ ਪੰਜਾਬੀ ‘ਤੇ ਕੀਤਾ ਜਾਂਦਾ ਹੈ ।