ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਦੇ ਗੀਤ 'ਤੇ ਸੁਨੰਦਾ ਦੇ ਡਾਂਸ ਸਟੈੱਪ ,ਵੇਖੋ ਵੀਡਿਓ 

By  Shaminder November 3rd 2018 05:17 AM

ਪਾਲੀਵੁਡ ਅਤੇ ਬਾਲੀਵੁਡ ਇੰਡਸਟਰੀ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਇਹ ਸਿਤਾਰੇ ਆਪਣੇ ਪਲ – ਪਲ ਦੀਆਂ ਖਬਰਾਂ ਆਪਣੇ ਫੈਨਜ਼ ਨੂੰ ਸੋਸ਼ਲ ਮੀਡੀਆ ਜ਼ਰੀਏ ਅਪਡੇਟ ਕਰਦੇ ਰਹਿੰਦੇ ਹਨ। ਅਕਸਰ ਹੀ ਸਿਤਾਰੇ ਸੋਸ਼ਲ ਮੀਡੀਆ ‘ਤੇ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਕੇ ਸੁਰਖੀਆਂ ‘ਚ ਆ ਜਾਂਦੇ ਹਨ । ਸੁਨੰਦਾ ਸ਼ਰਮਾ ਇੱਕ ਅਜਿਹੀ ਗਾਇਕਾ ਹੈ । ਜੋ ਆਪਣੀ ਅਵਾਜ਼ ਨਾਲ ਸਰੋਤਿਆਂ ਦੇ ਦਿਲਾਂ ਨੂੰ ਟੁੰਬਦੀ ਹੈ ਬਲਕਿ ਉਹ ਆਪਣੇ ਡਾਂਸ ਲਈ ਵੀ ਜਾਣੀ ਜਾਂਦੀ ਹੈ ।

ਹੋਰ ਵੇਖੋ : ਯੋ-ਯੋ ਹਨੀ ਸਿੰਘ ਨੇ ਦਿਖਾਈ ਦਰਿਆ-ਦਿਲੀ ਦੇਖੋ ਕਿਸ ਤਰ੍ਹਾਂ

https://www.instagram.com/p/BppRCeRB0_3/

ਉਸ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਹੋਰ ਵੀਡਿਓ ਸਾਂਝਾ ਕੀਤਾ ਹੈ ਜਿਸ 'ਚ ਉਹ ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਦੇ ਗਾਏ ਗੀਤ 'ਤੇ ਡਾਂਸ ਕਰ ਰਹੀ ਹੈ । ਇਸ ਵੀਡਿਓ 'ਚ ਤੁਸੀਂ ਵੇਖ ਸਕਦੇ ਹੋ ਕਿ ਸੁਨੰਦਾ ਸ਼ਰਮਾ ਕੁਲਦੀਪ ਮਾਣਕ 'ਤੇ ਡਾਂਸ ਦੇ ਸਟੈੱਪ ਕਰਦੀ ਹੋਈ ਨਜ਼ਰ ਆ ਰਹੀ ਹੈ । ਸੁਨੰਦਾ ਸ਼ਰਮਾ ਦੇ ਇਸ ਡਾਂਸ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਪਾਲੀਵੁੱਡ ‘ਚ ਧਾਕ ਜਮਾਉਣ ਵਾਲੀ ਇਸ ਗਾਇਕਾ ਨੇ ਜਿੱਥੇ ਗਾਇਕੀ ‘ਚ ਨਾਮ ਕਮਾਇਆ ਹੈ ਉੱਥੇ ਹੀ ਅਦਾਕਾਰੀ ‘ਚ ਲਗਾਤਾਰ ਸਰਗਰਮ ਹੈ ।

sunanda sharma dance steps sunanda sharma dance steps

ਸੋਸ਼ਲ ਮੀਡੀਆ ‘ਤੇ ਅਕਸਰ ਆਪਣੇ ਵੀਡਿਓ ਸਾਂਝੀ ਕਰਨ ਵਾਲੀ ਸੁਨੰਦਾ ਸ਼ਰਮਾ ਅਕਸਰ ਚਰਚਾ ‘ਚ ਰਹਿੰਦੀ ਹੈ ।ਕਦੇ ਉਹ ਆਪਣੀ ਮਸਤੀ ਕਰਦਿਆਂ ਦੇ ਵੀਡਿਓ ਪਾਉਂਦੀ ਹੈ ਅਤੇ ਕਦੇ ਆਪਣੀ ਸ਼ੂਟਿੰਗ ਦੇ ਵੀਡਿਓ ਦਰਸ਼ਕਾਂ ਨਾਲ ਸਾਂਝੇ ਕਰਕੇ ਅਪਡੇਟ ਰਹਿੰਦੀ ਹੈ ।ਸੁਨੰਦਾ ਸ਼ਰਮਾ ਅਕਸਰ ਆਪਣੇ ਵੀਡਿਓ ਸਾਂਝੇ ਕਰਦੀ ਰਹਿੰਦੀ ਹੈ । ਇਨ੍ਹਾਂ ਵੀਡਿਓਜ਼ 'ਚ ਉਹ ਆਪਣੇ ਆਉਣ ਵਾਲੇ ਪ੍ਰਾਜੈਕਟਸ ਬਾਰੇ ਜਾਣਕਾਰੀ ਸਾਂਝੀ ਕਰਦੀ ਹੈ ।

sunanda sharma dance steps sunanda sharma dance steps

ਸੋਸ਼ਲ ਮੀਡੀਆ 'ਤੇ ਅਕਸਰ ਸਰਗਰਮ ਰਹਿਣ ਵਾਲੀ ਸੁਨੰਦਾ ਸ਼ਰਮਾ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਨੇ । ਉਨ੍ਹਾਂ ਦੇ ਗੀਤਾਂ ਨੂੰ ਖਾਸ ਕਰਕੇ ਨੌਜਵਾਨਾਂ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ ।

Related Post