ਚਰਨਦੀਪ ਕੌਰ ਦੇ ਆਉਣ ਵਾਲੇ ਗੀਤ ‘ਸੋਹਣਿਆਂ ਵੇ’ਦਾ ਟੀਜ਼ਰ ਆਇਆ ਸਾਹਮਣੇ, ਦੇਖੋ ਵੀਡੀਓ

By  Lajwinder kaur August 17th 2019 12:10 PM

ਪੰਜਾਬੀ ਇੰਡਸਟਰੀ ਦੀ ਉੱਭਰਦੀ ਹੋਏ ਗਾਇਕਾ ਚਰਨਦੀਪ ਕੌਰ ਦਾ ਨਵਾਂ ਗੀਤ ਦੀ ਪਹਿਲੀ ਝਲਕ ਸਾਹਮਣੇ ਆ ਚੁੱਕੀ ਹੈ। ਇਸ ਗੀਤ ਨੂੰ ਉਨ੍ਹਾਂ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਗੀਤ ਦੇ ਟੀਜ਼ਰ ਨੂੰ ਪੀਟੀਸੀ ਪੰਜਾਬੀ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ।

ਹੋਰ ਵੇਖੋ:ਸੱਚੀਆਂ ਮੁਹੱਬਤਾਂ ਦੇ ਜਜ਼ਬਾਤਾਂ ਨੂੰ ਬਿਆਨ ਕਰ ਰਿਹਾ ਹੈ ਸਤਿੰਦਰ ਸਰਤਾਜ ਦਾ ਨਵਾਂ ਗੀਤ ‘ਪਿਆਰ ਦੇ ਮਰੀਜ਼’, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ

‘ਸੋਹਣਿਆਂ ਵੇ’ ਗਾਣੇ ਦਾ ਵਰਲਡ ਪ੍ਰੀਮੀਅਰ ਪੀਟੀਸੀ ਨੈੱਟਵਰਕ ਉੱਤੇ 20 ਅਗਸਤ ਨੂੰ ਕੀਤਾ ਜਾਵੇਗਾ। ਇਸ ਗਾਣੇ ਨੂੰ ਪੀਟੀਸੀ ਰਿਕਾਰਡਸ ਵੱਲੋਂ ਪੇਸ਼ ਕੀਤਾ ਜਾ ਰਿਹਾ ਹੈ। ਗਾਣੇ ਦਾ ਟੀਜ਼ਰ ਬਹੁਤ ਹੀ ਸ਼ਾਨਦਾਰ ਬਣਾਇਆ ਗਿਆ ਹੈ। ਦਰਸ਼ਕਾਂ ਵੱਲੋਂ ਟੀਜ਼ਰ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।

 

Related Post