ਗਿੱਪੀ ਗਰੇਵਾਲ ਦੇ ਬੇਟੇ ਸ਼ਿੰਦੇ ਨੂੰ ਕਰਨੀ ਪੈ ਗਈ ਘਰ ਦੀ ਸਫ਼ਾਈ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਸ਼ਿੰਦਾ ਦਾ ਇਹ ਕਿਊਟ ਅੰਦਾਜ਼
Lajwinder kaur
December 17th 2020 10:34 AM
ਪੰਜਾਬੀ ਗਾਇਕ ਤੇ ਐਕਟਰ ਗਿੱਪੀ ਗਰੇਵਾਲ ਦੇ ਛੋਟੇ ਬੇਟੇ ਸ਼ਿੰਦਾ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾਂਦਾ ਹੈ । ਜੀ ਹਾਂ ਸ਼ਿੰਦੇ ਦਾ ਇੱਕ ਨਵਾਂ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ।