ਪੰਜਾਬੀ ਗਾਇਕ ਯੋ ਗੋਲਡ ਈ ਗਿੱਲ ਦਾ ਨਵਾਂ ਗੀਤ ‘Nazar' ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

By  Lajwinder kaur July 2nd 2021 01:36 PM

ਪੰਜਾਬੀ ਗਾਇਕ ਯੋ ਗੋਲਡ ਈ ਗਿੱਲ (Yo Gold E Gill) ਬਹੁਤ ਜਲਦ ਆਪਣੇ ਇੱਕ ਹੋਰ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ। ਜੀ ਹਾਂ ਉਹ ਨਜ਼ਰ  (Nazar) ਟਾਈਟਲ ਹੇਠ ਆਪਣਾ ਨਵਾਂ ਗੀਤ ਲੈ ਕੇ ਆਏ ਨੇ।

inside image of yo gold e gill

ਹੋਰ ਪੜ੍ਹੋ : ਸਰਗੁਣ ਮਹਿਤਾ ਦੋ ਮਹੀਨੇ ਬਾਅਦ ਮਿਲੀ ਪਤੀ ਨੂੰ, ਪਤਨੀ ਨੂੰ ਦੇਖਕੇ ਖੁਸ਼ੀ ਦੇ ਨਾਲ ਭਾਵੁਕ ਹੋਏ ਰਵੀ ਦੁਬੇ, ਦੇਖੋ ਵੀਡੀਓ

ਅਖਿਲ ਦੇ ਆਉਣ ਵਾਲੇ ਨਵੇਂ ਗੀਤ ‘Paagla’ ਦਾ ਟੀਜ਼ਰ ਹੋਇਆ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਅਖਿਲ ਤੇ ਅਵਨੀਤ ਕੌਰ ਦੀ ਜੋੜੀ

ptc records

ਇਸ ਗੀਤ ਦੀ ਗਾਇਕੀ ਤੋਂ ਲੈ ਕੇ ਬੋਲਾਂ ਤੱਕ ਖੁਦ ਯੋ ਗੋਲਡ ਈ ਗਿੱਲ ਨੇ ਤਿਆਰ ਕੀਤਾ ਹੈ। ਇਸ ਤੋਂ ਇਲਾਵਾ ਇਸ ਗੀਤ ਨੂੰ ਮਿਊਜ਼ਿਕ ਵੀ ਖੁਦ ਹੀ ਦਿੱਤਾ ਹੈ। ਇਸ ਗੀਤ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ, ਪੀਟੀਸੀ ਮਿਊਜ਼ਿਕ ਤੇ ਪੀਟੀਸੀ ਚੱਕ ਦੇ ਉੱਤੇ ਕੀਤਾ ਗਿਆ ਹੈ।

yo gold e gill new song nazar out

ਇਸ ਗੀਤ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ‘ਚ ਉਨ੍ਹਾਂ ਨੇ ਕੁੜੀ ਦੇ ਪੱਖ ਤੋਂ ਗਾਇਆ ਹੈ। ਗੀਤ ‘ਚ ਪਿਆਰ ‘ਚ ਹਾਸਿਲ ਕੀਤੇ ਧੋਖੇ ਨੂੰ ਬਹੁਤ ਹੀ ਖ਼ੂਬਸੂਰਤੀ ਦੇ ਨਾਲ ਬਿਆਨ ਕੀਤਾ ਗਿਆ ਹੈ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਦੱਸ ਦਈਏ ਯੋ ਗੋਲਡ ਈ ਗਿੱਲ ਇਸ ਤੋਂ ਪਹਿਲਾਂ ਕਈ ਪੰਜਾਬੀ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ।

Related Post