ਯੋ ਯੋ ਹਨੀ ਸਿੰਘ ਨੇ ਆਪਣੇ ਡੈਡੀ ਨਾਲ ਮਿਲਕੇ ਪਾਇਆ ਭੰਗੜਾ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਇਹ ਵੀਡੀਓ
Lajwinder kaur
June 22nd 2020 12:04 PM
ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਲਟੀ ਟੈਲੇਂਟਡ ਸੰਗੀਤਕਾਰ ਤੇ ਗਾਇਕ ਯੋ ਯੋ ਹਨੀ ਸਿੰਘ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣਾ ਇੱਕ ਨਵਾਂ ਵੀਡੀਓ ਫੈਨਜ਼ ਦੇ ਨਾਲ ਸ਼ੇਅਰ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੇ ਪਿਤਾ ਜੀ ਦੇ ਨਾਲ ਜੰਮ ਕੇ ਭੰਗੜਾ ਪਾਉਂਦੇ ਹੋਏ ਦਿਖਾਈ ਦੇ ਰਹੇ ਨੇ ।
Celebrating Father’s Day n Music Day !! Much love to everyone