ਤੁਸੀਂ ਵੀ ਹੋ ਸਕਦੇ ਹੋ ‘ਪੀਟੀਸੀ ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਅਵਾਰਡਸ 2022’ ‘ਚ ਸ਼ਾਮਿਲ, ਜਾਣੋ ਕਿਵੇਂ

By  Lajwinder kaur March 23rd 2022 06:00 PM -- Updated: March 23rd 2022 06:07 PM

ਪੀਟੀਸੀ ਪੰਜਾਬੀ ਵੱਲੋਂ ਪੰਜਾਬ ਮਿਊਂਸੀਪਲ ਭਵਨ, ਸੈਕਟਰ-35, ਚੰਡੀਗੜ੍ਹ ਵਿੱਚ ‘ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2022’ (PTC Box Office Digital Film Festival & Awards 2022) ਸਮਾਰੋਹ ਦਾ ਆਗਾਜ਼ ਹੋਣ ਜਾ ਰਿਹਾ ਹੈ। ਦੋ ਦਿਨਾਂ ਤੱਕ ਚੱਲਣ ਵਾਲਾ ਇਹ ਸਮਾਰੋਹ ਪੰਜਾਬੀ ਐਂਟਰਟੇਨਮੈਂਟ ਇੰਡਸਟਰੀ ਦਾ ਅਵਾਰਡ ਪ੍ਰੋਗਰਾਮ ਹੈ। ਤੁਸੀਂ ਵੀ ਇਸ ਅਵਾਰਡ ਪ੍ਰੋਗਰਾਮ ਦਾ ਹਿੱਸਾ ਬਣ ਸਕਦੇ ਹੋ।

ਹੋਰ ਪੜ੍ਹੋ : ਗੁਰਵਰ ਚੀਮਾ ਲੈ ਕੇ ਆ ਰਹੇ ਨੇ ਨਵਾਂ ਸਿੰਗਲ ਟਰੈਕ ‘Ladeya Na Kar’, ਪਿਤਾ ਸਰਬਜੀਤ ਚੀਮਾ ਨੇ ਦਿੱਤੀਆਂ ਆਪਣੀ ਸ਼ੁਭਕਾਮਨਾਵਾਂ

 

digital award 2022

ਜੇ ਤੁਸੀਂ ਵੀ ਇਸ ਸ਼ੋਅ ਦਾ ਹਿੱਸਾ ਬਣਾ ਚਾਹੁੰਦੇ ਹੋ ਤਾਂ 25 ਅਤੇ 26 ਮਾਰਚ ਨੂੰ ਪਹੁੰਚੋ ਪੰਜਾਬ ਮਿਊਂਸੀਪਲ ਭਵਨ, ਸੈਕਟਰ-35, ਚੰਡੀਗੜ੍ਹ ਵਿੱਚ । ਦੋ ਦਿਨ ਦਿਖਾਈਆਂ ਜਾਣਗੀਆਂ 7 ਬਾਕਮਾਲ ਦੀਆਂ ਪੀਟੀਸੀ ਬਾਕਸ ਆਫ਼ਿਸ ਫ਼ਿਲਮਾਂ । ਜਿੱਥੇ ਪਹੁੰਚਣਗੇ ਪੰਜਾਬੀ ਫ਼ਿਲਮੀ ਜਗਤ ਦੇ ਨਾਮੀ ਕਾਲਾਕਾਰ। ਸੋ ਤੁਸੀਂ ਵੀ ਇਸ ਅਵਾਰਡ ਪ੍ਰੋਗਰਾਮ ਦਾ ਹਿੱਸਾ ਬਣਨ ਲਈ ਪੀਟੀਸੀ ਪਲੇਅ ਐਪ ਤੇ ਰਾਜਿਸਟਰ ਕਰੋ ਅਤੇ ਪਹੁੰਚੋ ਪੰਜਾਬ ਮਿਊਂਸੀਪਲ ਭਵਨ, ਪਲਾਟ ਨੰਬਰ-3, ਸੈਕਟਰ-35, ਚੰਡੀਗੜ੍ਹ ਵਿੱਚ। ਸੋ ਹੋਰ ਵਧੇਰੇ ਯਾਨਕਾਰੀ ਲਈ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਨਾਲ।

ptc box office awards

 

ਹੋਰ ਪੜ੍ਹੋ : ਬੀ ਪਰਾਕ ਦੇ ਗੀਤ 'ਇਸ਼ਕ ਨਹੀਂ ਕਰਤੇ' ਦਾ ਟੀਜ਼ਰ ਹੋਇਆ ਰਿਲੀਜ਼, ਇਮਰਾਨ ਹਾਸ਼ਮੀ ਤੇ ਸਹਿਰ ਬਾਂਬਾ ਨੇ ਦਿਖਾਈ ਸ਼ਾਨਦਾਰ ਕਮਿਸਟਰੀ

ਪੀਟੀਸੀ ਪੰਜਾਬੀ ਆਪਣੇ ਦਰਸ਼ਕਾਂ ਦੇ ਮਨੋਰੰਜਨ ਚ ਕਦੇ ਵੀ ਕੋਈ ਕਮੀ ਨਹੀਂ ਆਉਣ ਦਿੰਦਾ । ਹਰ ਵਾਰ ਪੀਟੀਸੀ ਪੰਜਾਬੀ ਆਪਣੇ ਅਵਾਰਡਜ਼ ਪ੍ਰੋਗਰਾਮਾਂ ਦੇ ਰਾਹੀਂ ਪੰਜਾਬੀ ਕਲਾਕਾਰਾਂ ਨੂੰ ਸਨਮਾਨਿਤ ਕਰਦਾ ਹੈ ਤੇ ਪੰਜਾਬੀ ਮਨੋਰੰਜਨ ਜਗਤ ਦੇ ਨਾਲ ਜੁੜੇ ਕਲਾਕਾਰਾਂ ਦੀ ਹੌਸਲਾ ਅਫਜਾਈ ਕਰਦਾ ਹੈ।

 

 

View this post on Instagram

 

A post shared by PTC Punjabi (@ptcpunjabi)

 

 

View this post on Instagram

 

A post shared by PTC Punjabi (@ptcpunjabi)

 

Related Post