ਯੁਵਿਕਾ ਚੌਧਰੀ ਤੇ ਪ੍ਰਿੰਸ ਨਰੂਲਾ ਨੇ ‘ਖਿਆਲ ਰੱਖਿਆ ਕਰ’ ਗੀਤ ‘ਤੇ ਬਣਾਇਆ ਪਿਆਰਾ ਜਿਹਾ ਵੀਡੀਓ, ਸੋਸ਼ਲ ਮੀਡੀਆ ‘ਤੇ ਹੋਇਆ ਵਾਇਰਲ

By  Lajwinder kaur January 25th 2021 03:26 PM -- Updated: January 25th 2021 03:40 PM

ਬਾਲੀਵੁੱਡ ਤੇ ਪਾਲੀਵੁੱਡ ਐਕਟਰੈੱਸ ਯੁਵਿਕਾ ਚੌਧਰੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੀ ਹੈ । ਉਨ੍ਹਾਂ ਨੇ ਆਪਣੇ ਪਤੀ ਪ੍ਰਿੰਸ ਨਰੂਲਾ ਦੇ ਨਾਲ ਕਿਊਟ ਜਿਹਾ ਵੀਡੀਓ ਦਰਸ਼ਕਾਂ ਦੇ ਨਾਲ ਸ਼ੇਅਰ ਕੀਤਾ ਹੈ ।  tv couple yuvika and prince

ਹੋਰ ਪੜ੍ਹੋ: ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਗਾਇਕ ਕੰਠ ਕਲੇਰ ਲੈ ਕੇ ਆ ਰਹੇ ਨੇ ਨਵਾਂ ਗੀਤ ‘ਉਦਾਸ’, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

ਇਸ ਵੀਡੀਓ ਚ ਦੋਵੇਂ ਜਣੇ ਓਪਨ ਜੀਪ ਚ ਦਿਖਾਈ ਦੇ ਰਹੇ ਨੇ। ਦੋਵਾਂ ਨੇਹਾ ਕੱਕੜ ਦੇ ਗੀਤ ਖਿਆਲ ਰੱਖਿਆ ਕਰ ਉੱਤੇ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਨੇ । ਦੋਵੇਂ ਜਣੇ ਇਸ ਵੀਡੀਓ ਚ ਬਹੁਤ ਹੀ ਪਿਆਰੇ ਦਿਖਾਈ ਦੇ ਰਹੇ ਨੇ । ਦਰਸ਼ਕਾਂ ਨੂੰ ਪਤੀ-ਪਤਨੀ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ । ਸੋਸ਼ਲ ਮੀਡੀਆ ਉੱਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

inside pic of yuvika choudhary post

ਟੀਵੀ ਜਗਤ ਦੀ ਚਰਚਿਤ ਜੋੜੀ ਯੁਵਿਕਾ ਤੇ ਪ੍ਰਿੰਸ ਨੇ ਦੋ-ਤਿੰਨ ਸਾਲ ਤੱਕ ਇੱਕ-ਦੂਜੇ ਨੂੰ ਡੇਟ ਕਰਦੇ ਹੋਏ ਸਾਲ 2018 ‘ਚ ਵਿਆਹ ਕਰਵਾ ਲਿਆ ਸੀ । ਦੋਵੇਂ ਹੈਪਲੀ ਮੈਰਿਡ ਲਾਈਫ ਬਿਤਾ ਰਹੇ ਨੇ । ਦੋਵੇਂ ਅਕਸਰ ਹੀ ਸੋਸ਼ਲ ਮੀਡੀਆ ਉੱਤੇ ਆਪਣੀ ਮਸਤੀ ਵਾਲੀ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਨੇ।

prince and yuvika

 

 

View this post on Instagram

 

A post shared by Yuvikachaudhary (@yuvikachaudhary)

Related Post