ਦੁਲਹਣ ਬਣ ਕੇ ਧਨਾਸ਼ਰੀ ਵਰਮਾ ਨੇ ਹਿੰਦੀ ਗੀਤ ‘ਤੇ ਕੀਤਾ ਸੀ ਕਿਊਟ ਜਿਹਾ ਡਾਂਸ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

By  Lajwinder kaur January 6th 2021 06:42 PM

ਯੁਜ਼ਵੇਂਦਰ ਚਾਹਲ ਦੀ ਪਤਨੀ ਧਨਾਸ਼ਰੀ ਵਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਹਾਲ ਹੀ ‘ਚ ਦੋਵੇਂ ਜਾਣੇ ਆਪਣੇ ਹਨੀਮੂਨ ਇਨਜੁਆਏ ਕਰਕੇ ਦੁਬਈ ਤੋਂ ਵਾਪਿਸ ਇੰਡੀਆ ਪਹੁੰਚ ਚੁੱਕੇ ਨੇ।

ਹੋਰ ਪੜ੍ਹੋ : ਦੇਖੋ ਕਿਵੇਂ ਜੋਸ਼ ਭਰ ਰਹੇ ਨੇ ਕਿਸਾਨੀ ਗੀਤ, ਰਣਜੀਤ ਬਾਵਾ ਦੇ ‘ਫਤਿਹ ਆ’ ਗੀਤ ‘ਤੇ ਬਜ਼ੁਰਗ ਬਾਬੇ ਨੇ ਦਿਖਾਇਆ ਆਪਣਾ ਜਜ਼ਬਾ

ਧਨਾਸ਼ਰੀ ਵਰਮਾ ਦਾ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਦੁਲਹਣ ਬਣੀ ਧਨਾਸ਼ਰੀ ਵਰਮਾ ਹਿੰਦੀ ਗਾਣੇ ਉੱਤੇ ਡਾਂਸ ਕਰਦੀ ਹੋਈ ਦਿਖਾਈ ਦੇ ਰਹੀ ਹੈ ।ਦਰਸ਼ਕਾਂ ਨੂੰ ਉਨ੍ਹਾਂ ਦਾ ਇਹ ਅੰਦਾਜ਼ ਖੂਬ ਪਸੰਦ ਆ ਰਿਹਾ ਹੈ । dhanshree wedding video phost

ਯੁਜ਼ਵੇਂਦਰ ਚਾਹਲ ਤੇ ਧਨਾਸ਼ਰੀ ਵਰਮਾ ਜੋ ਕਿ 22 ਦਸੰਬਰ ਨੂੰ ਵਿਆਹ ਦੇ ਬੰਧਨ ਚ ਬੱਝ ਗਏ ਸੀ। ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਈਆਂ ਸਨ।

dhanshree wedding pic

 

View this post on Instagram

 

A post shared by Dhanashree Verma (@dhanashree9)

Related Post