ਵਿਆਹ ਤੋਂ ਬਾਅਦ ਪਹਿਲੀ ਵਾਰ ਯੁਜ਼ਵੇਂਦਰ ਚਾਹਲ ਪਤਨੀ ਧਨਾਸ਼ਰੀ ਵਰਮਾ ਦੇ ਨਾਲ ਥਿਰਕਦੇ ਆਏ ਨਜ਼ਰ, ਇੱਕ ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ ਇਹ ਵੀਡੀਓ

By  Lajwinder kaur January 28th 2021 12:34 PM

ਕ੍ਰਿਕੇਟਰ ਯੁਜ਼ਵੇਂਦਰ ਚਾਹਲ ਤੇ ਮਸ਼ੂਹਰ ਯੂਟਿਊਬ ਡਾਂਸਰ ਧਨਾਸ਼ਰੀ ਵਰਮਾ ਦਾ ਵਿਆਹ ਤੋਂ ਬਾਅਦ ਇਕੱਠਿਆ ਦਾ ਪਹਿਲਾ ਵੀਡੀਓ ਸਾਹਮਣੇ ਆਇਆ ਹੈ । ਇਹ ਵੀਡੀਓ ਉਨ੍ਹਾਂ ਨੇ ਗਣਤੰਤਰ ਦਿਵਸ ਵਾਲੇ ਦਿਨ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤਾ ਸੀ ।

inside pic of dhanshree and yuzi

ਹੋਰ ਪੜ੍ਹੋ : ਏਕਤਾ ਕਪੂਰ ਨੇ ਬੇਟੇ ਰਵੀ ਦੇ ਜਨਮਦਿਨ ‘ਤੇ ਖ਼ਾਸ ਪੋਸਟ ਪਾ ਕੇ ਕੀਤਾ ਵਿਸ਼, ਪ੍ਰਸ਼ੰਸਕ ਵੀ ਦੇ ਰਹੇ ਨੇ ਵਧਾਈਆਂ

ਇਸ ਵੀਡੀਓ ਚ ਉਹ ਦੇਸ਼ ਭਗਤੀ ਵਾਲੇ ਗੀਤ ਉੱਤੇ ਥਿਰਕਦੇ ਹੋਏ ਨਜ਼ਰ ਆਏ । ਧਨਾਸ਼ਰੀ ਵਰਮਾ ਨੇ ਬਲਿਊ ਰੰਗ ਦਾ ਪੰਜਾਬੀ ਸੂਟ ਪਾਇਆ ਹੋਇਆ ਤੇ ਯੁਜ਼ਵੇਂਦਰ ਚਾਹਲ ਨੇ ਬਲਿਊ ਜੀਨ ਦੇ ਨਾਲ ਵ੍ਹਾਈਟ ਰੰਗ ਦਾ ਕੁੜਤਾ ਪਾਇਆ ਹੋਇਆ ਹੈ । ਇਹ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ । ਇਸ ਵੀਡੀਓ ਇੱਕ ਮਿਲੀਅਨ ਤੋਂ ਵੱਧ ਲੋਕ ਦੇਖ ਚੁੱਕੇ ਨੇ ।

ਦੱਸ ਦਈਏ ਪਿਛਲੇ ਸਾਲ ਕ੍ਰਿਕੇਟਰ ਯੁਜ਼ਵੇਂਦਰ ਚਾਹਲ ਨੇ ਮਸ਼ੂਹਰ ਯੂਟਿਊਬ ਡਾਂਸਰ ਧਨਾਸ਼ਰੀ ਵਰਮਾ ਦੇ ਨਾਲ ਵਿਆਹ ਕਰਵਾਇਆ ਹੈ । ਦੋਵਾਂ ਦੀ ਜੋੜੀ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾਂਦਾ ਹੈ ।

inside pic of yuzvendra and dhanshree verma

 

View this post on Instagram

 

A post shared by Dhanashree Verma Chahal (@dhanashree9)

Related Post