ਪੰਜਾਬੀ ਗਾਇਕ ਅਮਰਿੰਦਰ ਗਿੱਲ ਨੇ ਪੋਸਟ ਪਾ ਕੇ ਸਰਕਾਰ ਦੇ ਪੱਖ ‘ਚ ਬੋਲਣ ਵਾਲੇ ਅਕਸ਼ੇ ਕੁਮਾਰ ਤੋਂ ਲੈ ਕੇ ਸਚਿਨ ਤੇਂਦੁਲਕਰ ਤੱਕ ਨੂੰ ਪਾਈਆਂ ਲਾਹਨਤਾਂ

written by Lajwinder kaur | February 04, 2021

ਪੌਪ ਸਟਾਰ ਰਿਹਾਨਾ ਨੇ ਕਿਸਾਨਾਂ ਦੇ ਸਮਰਥਨ ‘ਚ ਟਵੀਟ ਕੀਤਾ ਸੀ । ਜਿਸ ਤੋਂ ਬਾਅਦ ਕਈ ਅੰਤਰ-ਰਾਸ਼ਟਰੀ ਹਸਤੀਆਂ ਨੇ ਕਿਸਾਨਾਂ ਦੇ ਸਮਰਥਨ ‘ਚ ਟਵੀਟ ਕੀਤੇ ਨੇ ।  ਜਿਸ ਤੋਂ ਬਾਅਦ ਬਾਲੀਵੁੱਡ ਦੇ ਸੁੱਤੇ ਹੋਏ ਸਟਾਰ ਕੇਂਦਰ ਸਰਕਾਰ ਦੀ ਹਿਮਾਇਤ ‘ਚ ਟਵੀਟ ਕਰ ਰਹੇ ਨੇ । inside image of farmer protest ਹੋਰ ਪੜ੍ਹੋ : ਸਰਬਜੀਤ ਚੀਮਾ ਨੇ ਆਪਣੇ ਬੇਟੇ ਗੁਰਵਰ ਚੀਮਾ ਦੇ ਜਨਮਦਿਨ ‘ਤੇ ਵਧਾਈਆਂ ਦੇਣ ਵਾਲੇ ਪ੍ਰਸ਼ੰਸਕਾਂ ਦਾ ਦਿਲੋਂ ਕੀਤਾ ਧੰਨਵਾਦ
ਅਕਸ਼ੇ ਕੁਮਾਰ, ਅਜੇ ਦੇਵਗਨ, ਤੇ ਕਈ ਹੋਰ ਸਿਤਾਰਿਆਂ ਨੇ ਸਰਕਾਰ ਦੇ ਹੱਕ ਚ ਟਵੀਟ ਕੀਤੇ ਨੇ । ਜਿਸ ਤੋਂ ਬਾਅਦ ਪਾਲੀਵੁੱਡ ਸਿਤਾਰਿਆਂ ‘ਚ ਬਾਲੀਵੁੱਡ ਦੇ ਕਲਾਕਾਰਾਂ ਲਈ ਗੁੱਸਾ ਦੇਖਣ ਨੂੰ ਮਿਲਿਆ । ਜਿਸ ਤੋਂ ਬਾਅਦ ਪੰਜਾਬੀ ਗਾਇਕਾਂ ਨੇ ਬਾਲੀਵੁੱਡ ਦੇ ਇਨ੍ਹਾਂ ਕਲਾਕਾਰਾਂ ਨੂੰ ਲਾਹਨਤਾਂ ਪਾਈਆਂ ਨੇ । amrinder gill image ਪੰਜਾਬੀ ਗਾਇਕ ਅਮਰਿੰਦਰ ਗਿੱਲ ਨੇ ਵੀ ਫੇਸੁਬੱਕ ਉੱਤੇ ਅਕਸ਼ੇ ਕੁਮਾਰ ਤੋਂ ਲੈ ਕੇ ਸਚਿਨ ਤੇਂਦੁਲਕਰ ਨੂੰ ਲਾਹਨਤਾਂ ਪਾਉਂਦੇ ਹੋਏ ਲਿਖਿਆ ਹੈ- ‘ਪੰਗਾ ਹੋਇਆ ਏ ਦੰਗਾ ਹੋਇਆ ਏ ਕਿਹੜਾ ਕੀ ਏ ਨੰਗਾ ਹੋਇਆ ਏ ਚੰਗਾ ਹੋਇਆ ਏ  - ਸਾਬਿਰ #isupportfarmersprotest #FarmersProtest #shameongodistars’ । ਪ੍ਰਸ਼ੰਸਕ ਵੀ ਕਮੈਂਟ ਕਰਕੇ ਬਾਲੀਵੁੱਡ ਦੇ ਸਿਤਾਰਿਆਂ ਨੂੰ ਕਿਸਾਨਾਂ ਦੇ ਹੱਕ ‘ਚ ਨਾ ਬੋਲਣ ਦੇ ਲਈ ਲਾਹਨਤਾਂ ਪਾ ਰਹੇ ਨੇ । inside pic of amrinder gill post about bollywood star delhi

0 Comments
0

You may also like