Advertisment

ਪੰਜਾਬੀ ਗਾਇਕ ਅਮਰਿੰਦਰ ਗਿੱਲ ਨੇ ਪੋਸਟ ਪਾ ਕੇ ਸਰਕਾਰ ਦੇ ਪੱਖ ‘ਚ ਬੋਲਣ ਵਾਲੇ ਅਕਸ਼ੇ ਕੁਮਾਰ ਤੋਂ ਲੈ ਕੇ ਸਚਿਨ ਤੇਂਦੁਲਕਰ ਤੱਕ ਨੂੰ ਪਾਈਆਂ ਲਾਹਨਤਾਂ

author-image
By Lajwinder kaur
New Update
ਪੰਜਾਬੀ ਗਾਇਕ ਅਮਰਿੰਦਰ ਗਿੱਲ ਨੇ ਪੋਸਟ ਪਾ ਕੇ ਸਰਕਾਰ ਦੇ ਪੱਖ ‘ਚ ਬੋਲਣ ਵਾਲੇ ਅਕਸ਼ੇ ਕੁਮਾਰ ਤੋਂ ਲੈ ਕੇ ਸਚਿਨ ਤੇਂਦੁਲਕਰ ਤੱਕ ਨੂੰ ਪਾਈਆਂ ਲਾਹਨਤਾਂ
Advertisment
ਪੌਪ ਸਟਾਰ ਰਿਹਾਨਾ ਨੇ ਕਿਸਾਨਾਂ ਦੇ ਸਮਰਥਨ ‘ਚ ਟਵੀਟ ਕੀਤਾ ਸੀ । ਜਿਸ ਤੋਂ ਬਾਅਦ ਕਈ ਅੰਤਰ-ਰਾਸ਼ਟਰੀ ਹਸਤੀਆਂ ਨੇ ਕਿਸਾਨਾਂ ਦੇ ਸਮਰਥਨ ‘ਚ ਟਵੀਟ ਕੀਤੇ ਨੇ ।  ਜਿਸ ਤੋਂ ਬਾਅਦ ਬਾਲੀਵੁੱਡ ਦੇ ਸੁੱਤੇ ਹੋਏ ਸਟਾਰ ਕੇਂਦਰ ਸਰਕਾਰ ਦੀ ਹਿਮਾਇਤ ‘ਚ ਟਵੀਟ ਕਰ ਰਹੇ ਨੇ । inside image of farmer protest
Advertisment
ਹੋਰ ਪੜ੍ਹੋ : ਸਰਬਜੀਤ ਚੀਮਾ ਨੇ ਆਪਣੇ ਬੇਟੇ ਗੁਰਵਰ ਚੀਮਾ ਦੇ ਜਨਮਦਿਨ ‘ਤੇ ਵਧਾਈਆਂ ਦੇਣ ਵਾਲੇ ਪ੍ਰਸ਼ੰਸਕਾਂ ਦਾ ਦਿਲੋਂ ਕੀਤਾ ਧੰਨਵਾਦ ਅਕਸ਼ੇ ਕੁਮਾਰ, ਅਜੇ ਦੇਵਗਨ, ਤੇ ਕਈ ਹੋਰ ਸਿਤਾਰਿਆਂ ਨੇ ਸਰਕਾਰ ਦੇ ਹੱਕ ਚ ਟਵੀਟ ਕੀਤੇ ਨੇ । ਜਿਸ ਤੋਂ ਬਾਅਦ ਪਾਲੀਵੁੱਡ ਸਿਤਾਰਿਆਂ ‘ਚ ਬਾਲੀਵੁੱਡ ਦੇ ਕਲਾਕਾਰਾਂ ਲਈ ਗੁੱਸਾ ਦੇਖਣ ਨੂੰ ਮਿਲਿਆ । ਜਿਸ ਤੋਂ ਬਾਅਦ ਪੰਜਾਬੀ ਗਾਇਕਾਂ ਨੇ ਬਾਲੀਵੁੱਡ ਦੇ ਇਨ੍ਹਾਂ ਕਲਾਕਾਰਾਂ ਨੂੰ ਲਾਹਨਤਾਂ ਪਾਈਆਂ ਨੇ । amrinder gill image ਪੰਜਾਬੀ ਗਾਇਕ ਅਮਰਿੰਦਰ ਗਿੱਲ ਨੇ ਵੀ ਫੇਸੁਬੱਕ ਉੱਤੇ ਅਕਸ਼ੇ ਕੁਮਾਰ ਤੋਂ ਲੈ ਕੇ ਸਚਿਨ ਤੇਂਦੁਲਕਰ ਨੂੰ ਲਾਹਨਤਾਂ ਪਾਉਂਦੇ ਹੋਏ ਲਿਖਿਆ ਹੈ- ‘ਪੰਗਾ ਹੋਇਆ ਏ ਦੰਗਾ ਹੋਇਆ ਏ ਕਿਹੜਾ ਕੀ ਏ ਨੰਗਾ ਹੋਇਆ ਏ ਚੰਗਾ ਹੋਇਆ ਏ  - ਸਾਬਿਰ #isupportfarmersprotest #FarmersProtest #shameongodistars’ । ਪ੍ਰਸ਼ੰਸਕ ਵੀ ਕਮੈਂਟ ਕਰਕੇ ਬਾਲੀਵੁੱਡ ਦੇ ਸਿਤਾਰਿਆਂ ਨੂੰ ਕਿਸਾਨਾਂ ਦੇ ਹੱਕ ‘ਚ ਨਾ ਬੋਲਣ ਦੇ ਲਈ ਲਾਹਨਤਾਂ ਪਾ ਰਹੇ ਨੇ । inside pic of amrinder gill post about bollywood star delhi
Advertisment

Stay updated with the latest news headlines.

Follow us:
Advertisment
Advertisment
Latest Stories
Advertisment