Advertisment

ਅੰਮ੍ਰਿਤ ਮਾਨ ਅਤੇ ਮਿਹਰ ਵਾਨੀ ਦਾ ਨਵਾਂ ਗੀਤ 'Rubicon' ਰਿਲੀਜ਼

author-image
By Shaminder
New Update
ਅੰਮ੍ਰਿਤ ਮਾਨ ਅਤੇ ਮਿਹਰ ਵਾਨੀ ਦਾ ਨਵਾਂ ਗੀਤ 'Rubicon' ਰਿਲੀਜ਼
Advertisment
ਅੰਮ੍ਰਿਤ ਮਾਨ  (Amrit Maan) ਅਤੇ ਮਿਹਰ ਵਾਨੀ ਦਾ ਨਵਾਂ ਗੀਤ
Advertisment
(Rubicon)ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਖੁਦ ਅੰਮ੍ਰਿਤ ਮਾਨ ਨੇ ਲਿਖੇ ਨੇ ਅਤੇ ਮਿਊਜ਼ਿਕ ਦਿੱਤਾ ਹੈ ਦੇਸੀ ਕਰਿਊ ਨੇ । ਇਹ ਗੀਤ ਅੰਮ੍ਰਿਤ ਮਾਨ ਦੀ ਐਲਬਮ ‘ਆਲ ਬੰਬ’ ਦਾ ਗੀਤ ਹੈ । ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਇਹ ਇੱਕ ਰੋਮਾਂਟਿਕ ਗੀਤ ਹੈ, ਜਿਸ ‘ਚ ਇੱਕ ਮੁੰਡੇ ਅਤੇ ਕੁੜੀ ਦੇ ਦਿਲ ਦੇ ਜਜ਼ਬਾਤਾਂ ਨੂੰ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ । Amrit Maan ,,-min (1) Image From Amrit Maan Song ਹੋਰ ਪੜ੍ਹੋ : ਅਦਾਕਾਰਾ ਸਨਾ ਖ਼ਾਨ ਨੇ ਆਪਣੀ ਲਵ ਸਟੋਰੀ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ ਇਸ ਤੋਂ ਪਹਿਲਾਂ ਵੀ ‘ਆਲ ਬੰਬ’ ਐਲਬਮ ਚੋਂ ਕਈ ਗੀਤ ਅੰਮ੍ਰਿਤ ਮਾਨ ਰਿਲੀਜ਼ ਕਰ ਚੁੱਕੇ ਹਨ । ਜਿਨ੍ਹਾਂ ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ । ਅੰਮ੍ਰਿਤ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਗੀਤ ਉਹ ਇੰਡਸਟਰੀ ਨੂੰ ਦੇ ਚੁੱਕੇ ਹਨ ।ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ । Amrit Maan Song -min Image From Amrit Maan Song ਹੁਣ ਤੱਕ ਉਹ ਲੌਂਗ ਲਾਚੀ, ਆਟੇ ਦੀ ਚਿੜੀ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦਿੱਤੇ ਹਨ ਅਤੇ ਆਉਣ ਵਾਲੇ ਸਮੇਂ ‘ਚ ਵੀ ਉਹ ਕਈ ਪ੍ਰਾਜੈਕਟਸ ‘ਚ ਨਜ਼ਰ ਆਉਣ ਵਾਲੇ ਹਨ । ਅੰਮ੍ਰਿਤ ਮਾਨ ਜਿੱਥੇ ਵਧੀਆ ਗਾਇਕ ਹਨ, ਉੱਥੇ ਹੀ ਬਿਹਤਰੀਨ ਲਿਰੀਸਿਸਟ ਵੀ ਹਨ । ਉਨ੍ਹਾਂ ਦੇ ਵੱਲੋਂ ਲਿਖੇ ਗੀਤ ਕਈ ਵੱਡੇ ਗਾਇਕਾਂ ਨੇ ਵੀ ਗਾਏ ਹਨ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment