Advertisment

ਪਿਉ-ਪੁੱਤ ਦੇ ਪਿਆਰੇ ਰਿਸ਼ਤੇ ਨੂੰ ਬਿਆਨ ਕਰਦਾ ਅੰਮ੍ਰਿਤ ਮਾਨ ਦਾ ਨਵਾਂ ਗੀਤ ‘Baapu’ ਹੋਇਆ ਰਿਲੀਜ਼, ਹਰ ਕਿਸੇ ਨੂੰ ਆ ਰਿਹਾ ਹੈ ਖੂਬ ਪਸੰਦ,ਦੇਖੋ ਵੀਡੀਓ

author-image
By Lajwinder kaur
New Update
ਪਿਉ-ਪੁੱਤ ਦੇ ਪਿਆਰੇ ਰਿਸ਼ਤੇ ਨੂੰ ਬਿਆਨ ਕਰਦਾ ਅੰਮ੍ਰਿਤ ਮਾਨ ਦਾ ਨਵਾਂ ਗੀਤ ‘Baapu’ ਹੋਇਆ ਰਿਲੀਜ਼, ਹਰ ਕਿਸੇ ਨੂੰ ਆ ਰਿਹਾ ਹੈ ਖੂਬ ਪਸੰਦ,ਦੇਖੋ ਵੀਡੀਓ
Advertisment
ਪੰਜਾਬੀ ਗਾਇਕ ਅੰਮ੍ਰਿਤ ਮਾਨ (
Advertisment
Amrit Maan) ਜੋ ਕਿ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਗਏ ਨੇ। ਜੀ ਹਾਂ ‘ਮਾਂ’ ਗੀਤ ਤੋਂ ਬਾਅਦ ਉਹ ‘ਬਾਪੂ’ ਗੀਤ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਨੇ। singer amrit maan image source-youtube
Advertisment
ਹੋਰ ਪੜ੍ਹੋ : ਲਾੜੇ ਦੇ ਅੱਗੇ ਖੜ੍ਹੇ ਜਵਾਕ ਨੂੰ ਕੀ ਤੁਸੀਂ ਪਹਿਚਾਣਿਆ, ਅੱਜ ਹੈ ਪੰਜਾਬੀ ਫ਼ਿਲਮੀ ਜਗਤ ਦਾ ਕਮਾਲ ਦਾ ਅਦਾਕਾਰ, ਕਮੈਂਟ ਕਰਕੇ ਦੱਸੋ ਕੀ ਹੈ ਨਾਂਅ ਇਸ ਐਕਟਰ ਦਾ? inside image of baapu song image source-youtube

Baapu ਗੀਤ ਦੇ ਰਾਹੀਂ ਅੰਮ੍ਰਿਤ ਮਾਨ ਨੇ ਪਿਉ-ਪੁੱਤ ਦੇ ਪਿਆਰੇ ਜਿਹੇ ਰਿਸ਼ਤੇ ਨੂੰ ਬਹੁਤ ਖ਼ੂਬਸੂਰਤੀ ਦੇ ਨਾਲ ਬਿਆਨ ਕੀਤਾ ਹੈ। ਇਸ ਗੀਤ ਦੇ ਬੋਲ ਖੁਦ ਅੰਮ੍ਰਿਤ ਮਾਨ ਨੇ ਹੀ ਲਿਖੇ ਨੇ ਤੇ ਮਿਊਜ਼ਿਕ ਦੇਸੀ ਕਰਿਊ ਵਾਲਿਆਂ ਨੇ ਦਿੱਤਾ ਹੈ। Guri Bhandal ਵੱਲੋਂ ਇਸ ਮਿਊਜ਼ਿਕ ਵੀਡੀਓ ਨੂੰ ਤਿਆਰ ਕੀਤਾ ਗਿਆ ਹੈ। ਗੀਤ ਦਾ ਵੀਡੀਓ ਪਿਉ-ਪੁੱਤ ਦੇ ਰਿਸ਼ਤੇ ਦੇ ਆਲੇ-ਦੁਆਲੇ ਘੁੰਮਦੀ ਹੈ। ਇਸ ਗੀਤ ਨੂੰ Cocktail Music ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

inside image of amrit maan from song baapu image source-youtube ਜੇ ਗੱਲ ਕਰੀਏ ਅੰਮ੍ਰਿਤ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ। ਇਸ ਤੋਂ ਇਲਾਵਾ ਉਨ੍ਹਾਂ ਦੇ ਲਿਖੇ ਗੀਤ ਕਈ ਨਾਮੀ ਗਾਇਕ ਗਾ ਚੁੱਕੇ ਹਨ । ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ਵੀ ਕੰਮ ਕਰ ਰਹੇ ਨੇ।
Advertisment

Stay updated with the latest news headlines.

Follow us:
Advertisment
Advertisment
Latest Stories
Advertisment