Advertisment

ਜਤਿੰਦਰ ਮੱਲੇਵਾਲ ਦਾ ਗੀਤ ‘ਅੰਗਰੇਜ਼’ ਰਿਲੀਜ਼ ਹੁੰਦੇ ਹੀ ਹਰ ਪਾਸੇ ਛਾਇਆ

author-image
By Rupinder Kaler
New Update
ਜਤਿੰਦਰ ਮੱਲੇਵਾਲ ਦਾ ਗੀਤ ‘ਅੰਗਰੇਜ਼’ ਰਿਲੀਜ਼ ਹੁੰਦੇ ਹੀ ਹਰ ਪਾਸੇ ਛਾਇਆ
Advertisment
ਪੀਟੀਸੀ ਰਿਕਾਰਡਸ ਵੱਲੋˆ ਗਾਇਕ ਜਤਿੰਦਰ ਮੱਲੇਵਾਲ ਦਾ ਨਵਾਂ ਗਾਣਾ ਰਿਲੀਜ਼ ਕਰ ਦਿੱਤਾ ਗਿਆ ਹੈ । ਇਹ ਗਾਣਾ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕਦੇ ਤੇ ਦਿਖਾਇਆ ਜਾ ਰਿਹਾ ਹੈ । ਇਸ ਤੋਂ ਇਲਾਵਾ ਇਸ ਗਾਣੇ ਨੂੰ ਤੁਸੀਂ ਪੀਟੀਸੀ ਰਿਕਾਰਡਜ਼ ਦੇ ਯੂ-ਟਿਊਬ ਚੈਨਲ ਤੇ ‘ਪੀਟੀਸੀ ਪਲੇਅ’ ਐਪ ’ਤੇ ਵੀ ਸੁਣ ਸਕਦੇ ਹੋ । ਜਤਿੰਦਰ ਮੱਲੇਵਾਲ ਦਾ ਇਹ ਗੀਤ 'ਅੰਗਰੇਜ' ਟਾਈਟਲ ਦੇ ਹੇਠ ਰਿਲੀਜ਼ ਕੀਤਾ ਗਿਆ ਹੈ । ਗੀਤ ਦੇ ਬੋਲ ਬਲਜੀਤ ਸਿੰਘ ਨੇ ਲਿਖੇ ਨੇ ਜਦੋˆ ਕਿ ਮਿਊਜ਼ਿਕ ਜੱਸੀ ਐਕਸ ਨੇ ਦਿੱਤਾ ਹੈ ।ਗਾਣੇ ਦਾ ਪੂਰਾ ਪ੍ਰੋਜੈਕਟ Ranjodh Jodhu ਦੇ ਨਿਰਦੇਸ਼ਨ ਹੇਠ ਤਿਆਰ ਕੀਤਾ ਗਿਆ ਹੈ । ਪੀਟੀਸੀ ਰਿਕਾਰਡਸ ਵੱਲੋˆ ਪੰਜਾਬੀ ਮਿਊਜ਼ਿਕ ਨੂੰ ਦੁਨੀਆ ਦੇ ਕੋਨੇ ਕੋਨੇ ਤੱਕ ਪਹੁੰਚਾਉਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਨੇ । ਇਸੇ ਲੜੀ ਦੇ ਤਹਿਤ ਪੀਟੀਸੀ ਰਿਕਾਰਡਸ ਅਤੇ ਪੀਟੀਸੀ ਸਟੂਡੀਓ ਵੱਲੋˆ ਆਏ ਦਿਨ ਨਵੇˆ-ਨਵੇˆ ਗੀਤ ਰਿਲੀਜ਼ ਕੀਤੇ ਜਾ ਰਹੇ ਨੇ ਅਤੇ ਇਨ੍ਹਾˆ ਗੀਤਾˆ ਨੂੰ ਵੀ ਸਰੋਤਿਆˆ ਦਾ ਭਰਵਾˆ ਹੁੰਗਾਰਾ ਮਿਲ ਰਿਹਾ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment