ਅਨੀਤਾ ਹਸਨੰਦਾਨੀ ਨੇ ਆਪਣੇ ਬੇਟੇ ਦੇ ਨਾਲ ਕਿਊਟ ਵੀਡੀਓ ਕੀਤਾ ਸਾਂਝਾ

Written by  Shaminder   |  May 05th 2021 03:49 PM  |  Updated: May 05th 2021 03:49 PM

ਅਨੀਤਾ ਹਸਨੰਦਾਨੀ ਨੇ ਆਪਣੇ ਬੇਟੇ ਦੇ ਨਾਲ ਕਿਊਟ ਵੀਡੀਓ ਕੀਤਾ ਸਾਂਝਾ

ਅਨੀਤਾ ਹਸਨੰਦਾਨੀ ਆਪਣੇ ਬੇਟੇ ਦੇ ਨਾਲ ਅਕਸਰ ਵੀਡੀਓ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ । ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ‘ਚ ਅਨੀਤਾ ਆਪਣੇ ਬੇਟੇ ਆਰਵ ਦੇ ਨਾਲ ਨਜ਼ਰ ਆ ਰਹੀ ਹੈ । ਉਹ ਆਰਵ ਨੂੰ ਖਿਡਾਉਂਦੀ ਹੋਈ ਨਜ਼ਰ ਆ ਰਹੀ ਹੈ ਅਤੇ ਆਰਵ ਵੀ

ਆਪਣੀ ਮਾਂ ਦੀਆਂ ਬਾਹਾਂ ‘ਚ ਕਾਫੀ ਖੁਸ਼ ਨਜ਼ਰ ਆ ਰਿਹਾ ਹੈ ।

Anita Image From anitahassanandani's Instagram

ਹੋਰ ਪੜ੍ਹੋ : ਅਦਾਕਾਰ ਜੈਨ ਇਮਾਮ ਦੇ ਭਰਾ ਦਾ ਕੋਰੋਨਾ ਵਾਇਰਸ ਕਰਕੇ ਦਿਹਾਂਤ, ਸ਼ੇਅਰ ਕੀਤੀ ਭਾਵੁਕ ਪੋਸਟ 

anita Image From anitahassanandani's Instagram

ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ । ਦੱਸ ਦਈਏ ਕਿ ਅਨੀਤਾ ਦੇ ਘਰ ਕੁਝ ਸਮਾਂ

ਪਹਿਲਾਂ ਹੀ ਬੇਟੇ ਨੇ ਜਨਮ ਲਿਆ ਹੈ । ਜਿਸ ਦੀਆਂ ਤਸਵੀਰਾਂ ਉਹ ਅਕਸਰ ਸ਼ੇਅਰ ਕਰਦੀ ਰਹਿੰਦੀ ਹੈ ।

anita Image From anitahassanandani's Instagram

ਅਦਾਕਾਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ ।ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਜਿਸ ‘ਚ ‘ਯੇ ਦਿਲ’ ,’ਕੁਛ ਤੋ ਹੈ’, ‘ਕ੍ਰਿਸ਼ਨਾ ਕਾਟੇਜ’ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।

ਉਨ੍ਹਾਂ ਨੇ ਕਈ ਟੀਵੀ ਸੀਰੀਅਲਸ ‘ਚ ਵੀ ਕੰਮ ਕੀਤਾ ਹੈ ।

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network