Advertisment

ਸੁਸ਼ਾਂਤ ਸਿੰਘ ਰਾਜਪੂਤ ਦੀ ਗਰਲ ਫ੍ਰੈਂਡ ਰਹੀ ਅੰਕਿਤਾ ਦੇ ਘਰ ਆਏ ਦੋ ਨੰਨ੍ਹੇ ਮਹਿਮਾਨ, ਪ੍ਰਸ਼ੰਸਕਾਂ ਦੇ ਨਾਲ ਖੁਸ਼ੀ ਕੀਤੀ ਸਾਂਝੀ

author-image
By Shaminder
New Update
ਸੁਸ਼ਾਂਤ ਸਿੰਘ ਰਾਜਪੂਤ ਦੀ ਗਰਲ ਫ੍ਰੈਂਡ ਰਹੀ ਅੰਕਿਤਾ ਦੇ ਘਰ ਆਏ ਦੋ ਨੰਨ੍ਹੇ ਮਹਿਮਾਨ, ਪ੍ਰਸ਼ੰਸਕਾਂ ਦੇ ਨਾਲ ਖੁਸ਼ੀ ਕੀਤੀ ਸਾਂਝੀ
Advertisment
ਸੁਸ਼ਾਂਤ ਸਿੰਘ ਰਾਜਪੂਤ ਦੀ ਸਾਬਕਾ ਗਰਲ ਫ੍ਰੈਂਡ  ਅੰਕਿਤਾ ਦੇ ਘਰ ਦੋ ਨੰਨ੍ਹੇ ਮਹਿਮਾਨ ਆਏ ਹਨ । ਜਿਸਦੀ ਇੱਕ ਤਸਵੀਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਸਾਡਾ ਪਰਿਵਾਰ ਖੁਸ਼ ਹੈ, ਇੱਕ ਨਵੀਂ ਜ਼ਿੰਦਗੀ ਦੀ ਸ਼ੁਰੂਆਤ, ਸਾਡਾ ਪਰਿਵਾਰ ਇਨ੍ਹਾਂ ਬੱਚਿਆਂ ਦੇ ਜਨਮ ਲੈਣ ਨਾਲ ਅਮੀਰ ਹੋ ਗਿਆ ਹੈ ਵੈਲਕਮ ਅਬੀਰ ਅਤੇ ਅਬੀਰਾ” । https://www.instagram.com/p/CDs70Ljh0fw/ ਅੰਕਿਤਾ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ‘ਤੇ ਲੋਕ ਲਗਾਤਾਰ ਕਮੈਂਟ ਕਰ ਰਹੇ ਨੇ । ਦੱਸ ਦਈਏ ਕਿ ਸੁਸ਼ਾਂਤ ਸਿੰਘ ਰਾਜਪੂਤ ਦੇ ਦਿਹਾਂਤ ਤੋਂ ਬਾਅਦ ਅੰਕਿਤਾ ਕਾਫੀ ਦੁਖੀ ਸੀ, ਜਿਸ ਤੋਂ ਬਾਅਦ ਇਨ੍ਹਾਂ ਬੱਚਿਆਂ ਨੂੰ ਵੇਖ ਕੇ ਇਨ੍ਹਾਂ ਬੱਚਿਆਂ ਦੇ ਚਿਹਰੇ ਤੇ ਖੁਸ਼ੀ ਆ ਗਈ ਹੈ । https://www.instagram.com/p/CDl_LCIBC5K/ ਦੱਸ ਦਈਏ ਕਿ ਅਦਾਕਾਰਾ ਨਾਲ ਰੀਆ ਤੋਂ ਪਹਿਲਾਂ ਉਨ੍ਹਾਂ ਦਾ ਅਫੇਅਰ ਸੀ, ਪਰ ਦੋਵੇਂ ਇੱਕ ਦੂਜੇ ਤੋਂ ਦੂਰ ਹੋ ਗਏ ਸਨ ।ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਇੱਕ ਤੋਂ ਬਾਅਦ ਇੱਕ ਖੁਲਾਸੇ ਹੋ ਰਹੇ ਹਨ ਅਤੇ ਸੀਬੀਆਈ ਜਾਂਚ ਚੱਲ ਰਹੀ ਹੈ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment