Advertisment

ਇਹ ਤਸਵੀਰ ਹੈ ਪੰਜਾਬ ਦੀ ਪ੍ਰਸਿੱਧ ਗਾਇਕਾ ਦੀ, ਪੰਜਾਬੀ ਇੰਡਸਟਰੀ ਨੂੰ ਦੇ ਚੁੱਕੀ ਹੈ ਕਈ ਹਿੱਟ ਗੀਤ, ਕੀ ਤੁਸੀਂ ਪਛਾਣਿਆ !

author-image
By Shaminder
New Update
ਇਹ ਤਸਵੀਰ ਹੈ ਪੰਜਾਬ ਦੀ ਪ੍ਰਸਿੱਧ ਗਾਇਕਾ ਦੀ, ਪੰਜਾਬੀ ਇੰਡਸਟਰੀ ਨੂੰ ਦੇ ਚੁੱਕੀ ਹੈ ਕਈ ਹਿੱਟ ਗੀਤ, ਕੀ ਤੁਸੀਂ ਪਛਾਣਿਆ !
Advertisment
ਦੇਸ਼ ਭਰ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ । ਇਸੇ ਲਈ ਜ਼ਿਆਦਾਤਰ ਲੋਕ ਆਪਣੇ ਘਰਾਂ ‘ਚ ਆਪਣੇ ਪਰਿਵਾਰ ਵਾਲਿਆਂ ਦੇ ਨਾਲ ਹੀ ਸਮਾਂ ਬਿਤਾ ਰਹੇ ਹਨ । ਸੈਲੀਬ੍ਰੇਟੀਜ਼ ਵੀ ਆਪੋ ਆਪਣੇ ਪਰਿਵਾਰਾਂ ਦੇ ਨਾਲ ਘਰ ਦੇ ਕੰਮਾਂ ‘ਚ ਰੁਝੇ ਹੋਏ ਹਨ । ਜਿੱਥੇ ਕਈ ਅਦਾਕਾਰ ਆਪਣੀਆਂ ਪੁਰਾਣੀਆਂ ਯਾਦਾਂ ਨੂੰ ਸਾਂਝਾ ਕਰ ਰਹੇ ਹਨ ਇਸ ਦੇ ਨਾਲ ਹੀ ਕਈ ਤਰ੍ਹਾਂ ਦੀਆਂ ਐਕਟੀਵਿਟੀਜ਼ ਵੀ ਕਰ ਰਹੇ ਹਨ । https://www.instagram.com/p/CC8ByvJHILe/ ਕਈ ਸੈਲੀਬ੍ਰੇਟੀਜ਼ ਆਪਣੀਆਂ ਪੁਰਾਣੀਆਂ ਤਸਵੀਰਾਂ ਨੂੰ ਸਾਂਝਾਂ ਕਰ ਰਹੇ ਹਨ । ਪਰ ਅੱਜ ਅਸੀਂ ਤੁਹਾਨੂੰ ਅਨਮੋਲ ਗਗਨ ਮਾਨ ਦੀ ਉਨ੍ਹਾਂ ਦੀ ਇੱਕ ਸਹੇਲੀ ਦੇ ਨਾਲ ਪੁਰਾਣੀ ਤਸਵੀਰ ਵਿਖਾ ਰਹੇ ਹਾਂ । ਇਸ ਤਸਵੀਰ ‘ਚ ਅਨਮੋਲ ਗਗਨ ਮਾਨ ਪਛਾਣ ‘ਚ ਹੀ ਨਹੀਂ ਆ ਰਹੇ । https://www.instagram.com/p/CC8qnTuFlHR/ ਉਨ੍ਹਾਂ ਨੇ ਸੂਟ ਪਾਇਆ ਹੋਇਆ ਹੈ ਅਤੇ ਸਹੇਲੀ ਦੇ ਨਾਲ ਉਨ੍ਹਾਂ ਨੇ ਇਹ ਤਸਵੀਰ ਖਿਚਵਾਈ ਹੈ । ਜੋ ਕਿ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ । ਦੱਸ ਦਈਏ ਕਿ ਬੀਤੇ ਦਿਨੀਂ ਇਹ ਗਾਇਕਾ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਈ ਸੀ । https://www.instagram.com/p/CC50jFtnG78/ ਜਿਸ ਤੋਂ ਬਾਅਦ ਉਨ੍ਹਾਂ ਨੇ ਪਾਰਟੀ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਉਹ ਲਗਾਤਾਰ ਪਿੰਡਾਂ ‘ਚ ਜਾ ਕੇ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਣ ਰਹੇ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment