Advertisment

ਅਰਬੀ ਦੀ ਸਬਜ਼ੀ ਵਿੱਚ ਹੁੰਦੇ ਹਨ ਕਈ ਔਸ਼ਧੀ ਗੁਣ, ਕਈ ਬਿਮਾਰੀਆਂ ਨੂੰ ਰੱਖਦੀ ਹੈ ਦੂਰ

author-image
By Rupinder Kaler
New Update
ਅਰਬੀ ਦੀ ਸਬਜ਼ੀ ਵਿੱਚ ਹੁੰਦੇ ਹਨ ਕਈ ਔਸ਼ਧੀ ਗੁਣ, ਕਈ ਬਿਮਾਰੀਆਂ ਨੂੰ ਰੱਖਦੀ ਹੈ ਦੂਰ
Advertisment
ਅਰਬੀ (arbi , Taro Root ) ਦੀ ਸਬਜ਼ੀ ਫ਼ਾਈਬਰ, ਪ੍ਰੋਟੀਨ, ਪੋਟਾਸ਼ੀਅਮ, ਵਿਟਾਮਿਨ ਏ, ਵਿਟਾਮਿਨ ਸੀ, ਕੈਲਸ਼ੀਅਮ ਅਤੇ ਆਇਰਨ ਨਾਲ ਭਰਪੂਰ ਹੁੰਦੀ ਹੈ। ਇਸ ਤੋਂ ਇਲਾਵਾ ਇਸ ਵਿਚ ਭਰਪੂਰ ਮਾਤਰਾ ’ਚ ਐਂਟੀ-ਆਕਸੀਡੈਂਟਜ਼ ਮੌਜੂਦ ਹੁੰਦੇ ਹਨ। ਅਰਬੀ
Advertisment
(arbi , Taro Root ) ਵਿਚ ਸੋਡੀਅਮ ਦੀ ਚੰਗੀ ਮਾਤਰਾ ਮੌਜੂਦ ਹੁੰਦੀ ਹੈ। ਇਸ ਤੋਂ ਇਲਾਵਾ ਇਹ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਦੇ ਗੁਣਾਂ ਨਾਲ ਵੀ ਭਰਪੂਰ ਹੁੰਦੀ ਹੈ ਜਿਸ ਦੇ ਚਲਦੇ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਰਹਿੰਦਾ ਹੈ। publive-image ਹੋਰ ਪੜ੍ਹੋ : ਦੇਸ਼ ਦਾ ਪਹਿਲਾ ਆਈ.ਏ.ਐੱਸ. ਅਫ਼ਸਰ ਜਿਹੜਾ ਬਣਿਆ ਓਲੰਪੀਅਨ, ਪੜੋ ਸੰਘਰਸ਼ ਦੀ ਕਹਾਣੀ
Advertisment
publive-image ਇਹ ਤਣਾਅ ਨੂੰ ਦੂਰ ਰੱਖਣ ਵਿਚ ਵੀ ਮਦਦਗਾਰ ਹੈ। ਅਰਬੀ (arbi , Taro Root )  ਵਿਚ ਵਿਟਾਮਿਨ ਏ, ਵਿਟਾਮਿਨ ਸੀ ਅਤੇ ਐਂਟੀ-ਆਕਸੀਡੈਂਟ ਮੌਜੂਦ ਹੁੰਦੇ ਹਨ ਜੋ ਕੈਂਸਰ ਕੋਸ਼ਿਕਾਵਾਂ ਨੂੰ ਵਿਕਸਿਤ ਹੋਣ ਤੋਂ ਰੋਕਦੇ ਹਨ। ਅਰਬੀ ਵਿਚ ਭਰਪੂਰ ਮਾਤਰਾ ਵਿਚ ਫ਼ਾਈਬਰ ਮੌਜੂਦ ਹੁੰਦਾ ਹੈ। publive-image ਅਰਬੀ (arbi , Taro Root )  ਖਾਣ ਨਾਲ ਇੰਸੁਲਿਨ ਅਤੇ ਗੁਲੂਕੋਜ਼ ਦੀ ਮਾਤਰਾ ਦਾ ਸੰਤੁਲਨ ਬਣਿਆ ਰਹਿੰਦਾ ਹੈ। ਅਰਬੀ ਭੁੱਖ ਨੂੰ ਕੰਟਰੋਲ ਕਰਨ ਦਾ ਕੰਮ ਕਰਦੀ ਹੈ। ਨਾਲ ਹੀ ਇਸ ਵਿਚ ਮੌਜੂਦ ਫ਼ਾਈਬਰ ਮੈਟਾਬਾਲੀਜ਼ਮ ਨੂੰ ਮਜ਼ਬੂਤ ਬਣਾਉਂਦੇ ਹਨ ਜਿਸ ਨਾਲ ਭਾਰ ਕੰਟਰੋਲ ਕਰਨ ਵਿਚ ਮਦਦ ਮਿਲਦੀ ਹੈ।
Advertisment

Stay updated with the latest news headlines.

Follow us:
Advertisment
Advertisment
Latest Stories
Advertisment