Advertisment

ਅਰਬੀ ਦੀ ਸਬਜ਼ੀ ਸਿਰਫ ਖਾਣ ਵਿੱਚ ਹੀ ਸਵਾਦ ਨਹੀਂ ਹੁੰਦੀ, ਕਈ ਬਿਮਾਰੀਆਂ ਨੂੰ ਵੀ ਰੱਖਦੀ ਹੈ ਦੂਰ, ਫਾਇਦੇ ਜਾਣਕੇ ਹੋ ਜਾਓਗੇ ਹੈਰਾਨ

author-image
By Rupinder Kaler
New Update
ਅਰਬੀ ਦੀ ਸਬਜ਼ੀ ਸਿਰਫ ਖਾਣ ਵਿੱਚ ਹੀ ਸਵਾਦ ਨਹੀਂ ਹੁੰਦੀ, ਕਈ ਬਿਮਾਰੀਆਂ ਨੂੰ ਵੀ ਰੱਖਦੀ ਹੈ ਦੂਰ, ਫਾਇਦੇ ਜਾਣਕੇ ਹੋ ਜਾਓਗੇ ਹੈਰਾਨ
Advertisment
ਅਰਬੀ ਅਜਿਹੀ ਸਬਜ਼ੀ ਹੈ ਜਿਸ ਦੇ ਬਹੁਤ ਸਾਰੇ ਫਾਇਦੇ ਹੁੰਦੇ ਹਨ । ਕੁਝ ਲੋਕ ਇਸ ਦੇ ਪੱਤਿਆਂ ਦੀਆਂ ਪਕੌੜੀਆਂ ਬਣਾ ਕੇ ਖਾਣਾ ਪਸੰਦ ਕਰਦੇ ਹਨ ਤਾਂ ਕੁਝ ਇਸ ਦੀ ਸਬਜ਼ੀ । ਅਰਬੀ ਵਿਚ ਵਿਟਾਮਿਨ ਏ,
Advertisment
ਵਿਟਾਮਿਨ ਸੀ ਅਤੇ ਐਂਟੀ-ਆਕਸੀਡੈਂਟ ਮੌਜੂਦ ਹੁੰਦੇ ਹਨ ਜੋ ਕੈਂਸਰ ਕੋਸ਼ਿਕਾਵਾਂ ਨੂੰ ਵਿਕਸਿਤ ਹੋਣ ਤੋਂ ਰੋਕਦੇ ਹਨ। publive-image ਹੋਰ ਪੜ੍ਹੋ : ਅੱਜ ਰਾਤ ਦੇਖੋ ਮਿਸ ਪੀਟੀਸੀ ਪੰਜਾਬੀ 2021, ਪੰਜਾਬੀ ਮੁਟਿਆਰਾਂ ਦਿਖਾਉਣਗੀਆਂ ਆਪਣਾ ਹੁਨਰ
Advertisment
ਗਾਇਕ ਸਿੱਧੂ ਮੂਸੇਵਾਲਾ ਦੇ ਭਰਾ ਦੇ ਵਿਆਹ ‘ਚ ਆਰ ਨੇਤ ਸਣੇ ਕਈ ਪੰਜਾਬੀ ਗਾਇਕਾਂ ਨੇ ਕੀਤੀ ਸ਼ਿਰਕਤ, ਤਸਵੀਰਾਂ ਹੋ ਰਹੀਆਂ ਵਾਇਰਲ publive-image ਅਰਬੀ ਵਿਚ ਭਰਪੂਰ ਮਾਤਰਾ ਵਿਚ ਫ਼ਾਈਬਰ ਮੌਜੂਦ ਹੁੰਦਾ ਹੈ। ਅਰਬੀ ਖਾਣ ਨਾਲ ਇੰਸੁਲਿਨ ਅਤੇ ਗਲੂਕੋਜ਼ ਦੀ ਮਾਤਰਾ ਦਾ ਸੰਤੁਲਨ ਬਣਿਆ ਰਹਿੰਦਾ ਹੈ। ਇਹ ਫ਼ਾਈਬਰ, ਪ੍ਰੋਟੀਨ, ਪੋਟਾਸ਼ੀਅਮ, ਵਿਟਾਮਿਨ ਏ, ਵਿਟਾਮਿਨ ਸੀ, ਕੈਲਸ਼ੀਅਮ ਅਤੇ ਆਇਰਨ ਨਾਲ ਭਰਪੂਰ ਹੁੰਦੀ ਹੈ। publive-image ਇਸ ਤੋਂ ਇਲਾਵਾ ਇਸ ਵਿਚ ਭਰਪੂਰ ਮਾਤਰਾ ’ਚ ਐਂਟੀ-ਆਕਸੀਡੈਂਟਜ਼ ਮੌਜੂਦ ਹੁੰਦੇ ਹਨ। ਅਰਬੀ ਵਿਚ ਸੋਡੀਅਮ ਦੀ ਚੰਗੀ ਮਾਤਰਾ ਮੌਜੂਦ ਹੁੰਦੀ ਹੈ। ਇਸ ਤੋਂ ਇਲਾਵਾ ਇਹ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਦੇ ਗੁਣਾਂ ਨਾਲ ਵੀ ਭਰਪੂਰ ਹੁੰਦੀ ਹੈ ਜਿਸ ਦੇ ਚਲਦੇ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਰਹਿੰਦਾ ਹੈ।
Advertisment

Stay updated with the latest news headlines.

Follow us:
Advertisment
Advertisment
Latest Stories
Advertisment