Advertisment

ਆਸਿਮ ਰਿਆਜ਼ ਵੀ ਕਿਸਾਨਾਂ ਦੇ ਸਮਰਥਨ ‘ਚ ਆਏ, ‘ਕਿਹਾ ਕਿਸਾਨ ਨਹੀਂ ਤਾਂ ਖਾਣਾ ਨਹੀਂ ਅਤੇ ਨਾਂ ਹੀ ਭਵਿੱਖ’

author-image
By Shaminder
New Update
ਆਸਿਮ ਰਿਆਜ਼ ਵੀ ਕਿਸਾਨਾਂ ਦੇ ਸਮਰਥਨ ‘ਚ ਆਏ, ‘ਕਿਹਾ ਕਿਸਾਨ ਨਹੀਂ ਤਾਂ ਖਾਣਾ ਨਹੀਂ ਅਤੇ ਨਾਂ ਹੀ ਭਵਿੱਖ’
Advertisment
ਕੇਂਦਰ ਦੇ
Advertisment
ਖੇਤੀ ਬਿੱਲਾਂ ਦੇ ਖਿਲਾਫ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ । ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਲਗਾਤਾਰ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਅਤੇ ਕਈ ਬਾਲੀਵੁੱਡ ਦੇ ਕਲਾਕਾਰਾਂ ਵੱਲੋਂ ਵੀ ਸਮਰਥਨ ਮਿਲ ਰਿਹਾ ਹੈ । ਆਸਿਮ ਰਿਆਜ਼ ਨੇ ਵੀ ਕਿਸਾਨਾਂ ਦਾ ਸਮਰਥਨ ਕੀਤਾ ਹੈ । farmer protest ਉਨ੍ਹਾਂ ਨੇ ਕਿਸਾਨਾਂ ਦੇ ਸਮਰਥਨ ‘ਚ ਟਵੀਟ ਕੀਤਾ ਹੈ।ਆਸਿਮ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਕਿਸਾਨਾਂ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਕਿ ‘ਕਿਸਾਨ ਨਹੀਂ ਤਾਂ ਖਾਣਾ ਨਹੀਂ ਅਤੇ ਨਾਂ ਹੀ ਭਵਿੱਖ’। ਆਸਿਮ ਰਿਆਜ਼ ਵੱਲੋਂ ਕੀਤਾ ਗਿਆ ਇਹ ਟਵੀਟ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ ।
Advertisment
ਹੋਰ ਪੜ੍ਹੋ : ਬਾਲੀਵੁੱਡ ਦੀਆਂ ਇਹਨਾਂ ਹੀਰੋਇਨਾਂ ਨੇ ਸੋਸ਼ਲ ਮੀਡੀਆ ਤੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਕੀਤੀ ਬੁਲੰਦ film maker rajiv ਯੂਜ਼ਰਸ ਇਸ ‘ਤੇ ਖੂਬ ਕਮੈਂਟਸ ਕਰ ਰਹੇ ਹਨ । ਆਸਿਮ ਨੇ ਆਪਣੇ ਕੈਪਸ਼ਨ ‘ਚ ਹੈਸ਼ ਟੈਗਸ ਦੇ ਜ਼ਰੀਏ ਦੱਸਿਆ ਕਿ ਉਹ ਕਿਸਾਨਾਂ ਦਾ ਸਮਰਥਨ ਕਰਦੇ ਹਨ । protest against farm bill ਦੱਸ ਦਈਏ ਕਿ ਆਸਿਮ ਰਿਆਜ਼ ਅਕਸਰ ਸੋਸ਼ਲ ਮੀਡੀਆ ਦੇ ਜ਼ਰੀਏ ਪ੍ਰੇਰਕ ਵਿਚਾਰ ਸਾਂਝੇ ਕਰਦੇ ਰਹਿੰਦੇ ਹਨ । ਹਿਮਾਂਸ਼ੀ ਖੁਰਾਣਾ ਦੇ ਨਾਲ ਉਨ੍ਹਾਂ ਦੀ ਜੋੜੀ ਨੂੰ ਬਿੱਗ ਬੌਸ ‘ਚ ਕਾਫੀ ਪਸੰਦ ਕੀਤਾ ਗਿਆ ਸੀ । https://twitter.com/imrealasim/status/1336332849096507407
Advertisment

Stay updated with the latest news headlines.

Follow us:
Advertisment
Advertisment
Latest Stories
Advertisment