Advertisment

ਆਸਿਮ ਰਿਆਜ਼ ਨੇ ਲਈ ਨਵੀਂ ਕਾਰ, ਫੈਨਜ਼ ਦੇ ਰਹੇ ਨੇ ਵਧਾਈਆਂ, ਹਿਮਾਂਸ਼ੀ ਖੁਰਾਣਾ ਨੇ ਵੀ ਕੀਤਾ ਕਮੈਂਟ

author-image
By Lajwinder kaur
New Update
ਆਸਿਮ ਰਿਆਜ਼ ਨੇ ਲਈ ਨਵੀਂ ਕਾਰ, ਫੈਨਜ਼ ਦੇ ਰਹੇ ਨੇ ਵਧਾਈਆਂ, ਹਿਮਾਂਸ਼ੀ ਖੁਰਾਣਾ ਨੇ ਵੀ ਕੀਤਾ ਕਮੈਂਟ
Advertisment
ਮਾਡਲ ਤੇ ਟੀਵੀ ਐਕਟਰ ਆਸਿਮ ਰਿਆਜ਼ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਹਾਲ ਹੀ ‘ਚ ਉਹ ਬਾਰਬੀ ਮਾਨ ਦੇ ਨਵੇਂ ਪੰਜਾਬੀ ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸਨ । ਇਸ ਗੀਤ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ । publive-image  
Advertisment
publive-image
Advertisment
ਹੋਰ ਵੇਖੋ: ਹਰਭਜਨ ਮਾਨ ਨੇ ਆਪਣੇ ਜੱਦੀ ਪਿੰਡ ਖੇਮੂਆਣੇ ਤੋਂ ਸ਼ੇਅਰ ਕੀਤਾ ਜ਼ਿੰਦਗੀ ਦੇ ਰੰਗਾਂ ਨੂੰ ਬਿਆਨ ਕਰਦਾ ਇਹ ਵੀਡੀਓ ਆਸਿਮ ਰਿਆਜ਼ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੇ ਫੈਨਜ਼ ਦੇ ਨਾਲ ਗੁੱਡ ਨਿਊਜ਼ ਸ਼ੇਅਰ ਕੀਤੀ ਹੈ । ਉਨ੍ਹਾਂ ਨੇ ਨਵੀਂ ਕਾਰ ਲਈ ਹੈ ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਸੋਸ਼ਲ ਮੀਡੀਆ ਉੱਤੇ ਸ਼ੇਅਰ ਕੀਤੀਆਂ ਨੇ । ਜਿਸ ਤੋਂ ਬਾਅਦ ਵਧਾਈ ਵਾਲੇ ਮੈਸੇਜਾਂ ਦਾ ਤਾਂਤਾ ਲੱਗਿਆ ਹੋਇਆ ਹੈ । ਹਿਮਾਂਸ਼ੀ ਖੁਰਾਣਾ ਨੇ ਵੀ ਕਮੈਂਟ ਕਰਕੇ ਮੁਬਾਰਕਾਂ ਦਿੱਤੀਆਂ ਨੇ । ਇਸ ਪੋਸਟ ਉੱਤੇ 8 ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ । publive-image ਜੇ ਗੱਲ ਕਰੀਏ ਆਸਿਮ ਰਿਆਜ਼ ਦੇ ਵਰਕ ਫਰੰਟ ਦੀ ਤਾਂ ਉਹ ‘ਕੱਲਾ ਸੋਹਣਾ ਨਹੀਂ’ ਗੀਤ ‘ਚ ਹਿਮਾਂਸ਼ੀ ਖੁਰਾਣਾ ਦੇ ਨਾਲ ਅਦਾਕਾਰੀ ਕਰਦੇ ਹੋਏ ਦਿਖਾਈ ਦਿੱਤੇ ਸੀ । ਇਸ ਤੋਂ ਇਲਾਵਾ ਇਹ ਜੋੜੀ ‘ਖਿਆਲ ਰੱਖਿਆ ਕਰ’ ‘ਚ ਨਜ਼ਰ ਆਏ ਸੀ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment